ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥ ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥
ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥
ਸਾਰਗ ਮਹਲਾ ੫ ॥
ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥
ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥
ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥
ਸਾਰਗ ਮਹਲਾ ੫ ॥
ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥
ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮ੍ਹ੍ਹਰਾ ਪੈਨੑੈ ਖਾਇ ॥੧॥
ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥
ਸਾਰਗ ਮਹਲਾ ੫ ॥
ਮਨ ਰੇ ਨਾਮ ਕੋ ਸੁਖ ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥
ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥
ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥
ਸਾਰਗ ਮਹਲਾ ੫ ॥
ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥
ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥
ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥
ਸਾਰਗ ਮਹਲਾ ੫ ॥
ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥
ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥
saajan meet sakhaa har merai gun guopaal har raiaa ||
bisar na jaiee nimakh hiradhai te poorai guroo milaiaa ||1||
kar kirapaa raakhe dhaas apane jeea ja(n)t vas jaa kai ||
ekaa liv pooran paramesur bhau nahee naanak taa kai ||2||73||96||
saarag mahalaa panjavaa ||
jaa kai raam ko bal hoi ||
sagal manorath pooran taahoo ke dhookh na biaapai koi ||1|| rahaau ||
jo jan bhagat dhaas nij prabh kaa sun jeevaa(n) tis soi ||
audham karau dharasan pekhan kau karam paraapat hoi ||1||
gur parasaadhee dhirasaT nihaarau dhoosar naahee koi ||
dhaan dheh naanak apane kau charan jeevaa(n) sa(n)t dhoi ||2||74||97||
saarag mahalaa panjavaa ||
jeevat raam ke gun gai ||
karahu kirapaa gopaal beeThule bisar na kab hee jai ||1|| rahaau ||
man tan dhan sabh tumaraa suaamee aan na dhoojee jai ||
jiau too raakheh tiv hee rahanaa tum(h)raa painai(h) khai ||1||
saadhasa(n)gat kai bal bal jaiee bahuR na janamaa dhai ||
naanak dhaas teree saranaiee jiau bhaavai tivai chalai ||2||75||98||
saarag mahalaa panjavaa ||
man re naam ko sukh saar ||
aan kaam bikaar maiaa sagal dheeseh chhaar ||1|| rahaau ||
gireh a(n)dh koop patit praanee narak ghor gubaar ||
anik jonee bhramat haario bhramat baara(n) baar ||1||
patit paavan bhagat bachhal dheen kirapaa dhaar ||
kar joR naanak dhaan maa(n)gai saadhasa(n)g udhaar ||2||76||99||
saarag mahalaa panjavaa ||
biraajit raam ko parataap ||
aadh biaadh upaadh sabh naasee binase teenai taap ||1|| rahaau ||
tirasanaa bujhee pooran sabh aasaa chooke sog sa(n)taap ||
gun gaavat achut abinaasee man tan aatam dhraap ||1||
kaam karodh lobh madh matasar saadhoo kai sa(n)g khaap ||
bhagat vachhal bhai kaaTanahaare naanak ke maiee baap ||2||77||100||
saarag mahalaa panjavaa ||
aatur naam bin sa(n)saar ||
tirapat na hovat kookaree aasaa it laago bikhiaa chhaar ||1|| rahaau ||
pai Thagauree aap bhulaio janamat baaro baar ||
har kaa simaran nimakh na simario jamaka(n)kar karat khuaar ||1||
hoh kirapaal dheen dhukh bha(n)jan teriaa sa(n)teh kee raavaar ||