ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥
ਸਾਰਗ ਮਹਲਾ ੫ ॥
ਮੈਲਾ ਹਰਿ ਕੇ ਨਾਮ ਬਿਨੁ ਜੀਉ ॥ ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥
ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥ ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥
ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥
ਸਾਰਗ ਮਹਲਾ ੫ ॥
ਰਮਣ ਕਉ ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥
ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥ ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥
ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥
ਸਾਰਗ ਮਹਲਾ ੫ ॥
ਕੀਨੑੇ ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥ ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥
ਸਾਰਗ ਮਹਲਾ ੫ ॥
ਅੰਧੇ ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥
ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥
ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥ ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥
ਸਾਰਗ ਮਹਲਾ ੫ ॥
ਟੂਟੀ ਨਿੰਦਕ ਕੀ ਅਧ ਬੀਚ ॥ ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥
ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥
ਸਾਰਗ ਮਹਲਾ ੫ ॥
ਤ੍ਰਿਸਨਾ ਚਲਤ ਬਹੁ ਪਰਕਾਰਿ ॥
naanak dhaas dharas prabh jaachai man tan ko aadhaar ||2||78||101||
saarag mahalaa panjavaa ||
mailaa har ke naam bin jeeau ||
tin prabh saachai aap bhulaiaa bikhai Thagauree peeau ||1|| rahaau ||
koT janam bhramatau bahu bhaa(n)tee thit nahee katahoo paiee ||
pooraa satigur sahaj na bheTiaa saakat aavai jaiee ||1||
raakh leh prabh sa(n)mrith dhaate tum prabh agam apaar ||
naanak dhaas teree saranaiee bhavajal utario paar ||2||79||102||
saarag mahalaa panjavaa ||
raman kau raam ke gun baadh ||
saadhasa(n)g dhiaaieeaai paramesar a(n)mirat jaa ke suaadh ||1|| rahaau ||
simarat ek achut abinaasee binase maiaa maadh ||
sahaj anadh anahadh dhun baanee bahur na bhe bikhaadh ||1||
sanakaadhik brahamaadhik gaavat gaavat suk prahilaadh ||
peevat amiau manohar har ras jap naanak har bisamaadh ||2||80||103||
saarag mahalaa panjavaa ||
keen(h)e paap ke bahu koT ||
dhinas rainee thakat naahee kateh naahee chhoT ||1|| rahaau ||
mahaa bajar bikh biaadhee sir uThaiee poT ||
aughar gieeaa(n) khineh bheetar jameh graase jhoT ||1||
pas paret usaT garadhabh anik jonee leT ||
bhaj saadhasa(n)g gobi(n)dh naanak kachh na laagai feT ||2||81||104||
saarag mahalaa panjavaa ||
a(n)dhe khaaveh bisoo ke gaTaak ||
nain sravan sareer sabh huTio saas gio tat ghaaT ||1|| rahaau ||
anaath ran(j)aan udhar le pokheh maiaa gieeaa haaT ||
kilabikh karat karat pachhutaaveh kabahu na saakeh chhaa(n)T ||1||
ni(n)dhak jamadhootee aai sa(n)ghaario dheveh moo(n)dd upar maTaak ||
naanak aapan kaTaaree aapas kau laiee man apanaa keeno faaT ||2||82||105||
saarag mahalaa panjavaa ||
TooTee ni(n)dhak kee adh beech ||
jan kaa raakhaa aap suaamee bemukh kau aai pahoochee meech ||1|| rahaau ||
aus kaa kahiaa koi na suniee kahee na baisan paavai ||
e’eehaa(n) dhukh aagai narak bhu(n)chai bahu jonee bharamaavai ||1||
pragaT bhiaa kha(n)ddee brahama(n)ddee keetaa apanaa paiaa ||
naanak saran nirabhau karate kee anadh ma(n)gal gun gaiaa ||2||83||106||
saarag mahalaa panjavaa ||
tirasanaa chalat bahu parakaar ||