ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥
ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥
ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
ਸਾਰਗ ਮਹਲਾ ੫ ॥
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥
ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥
ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥
ਸਾਰਗ ਮਹਲਾ ੫ ॥
ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥
ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥
ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥
ਸਾਰਗ ਮਹਲਾ ੫ ॥
ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥
ਸਾਰਗ ਮਹਲਾ ੫ ॥
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥
ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
ਸਾਰਗ ਮਹਲਾ ੫ ॥
ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥
ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥
pooran hot na katahu baateh a(n)t paratee haar ||1|| rahaau ||
saa(n)t sookh na sahaj upajai ihai is biauhaar ||
aap par kaa kachh na jaanai kaam karodheh jaar ||1||
sa(n)saar saagar dhukh biaapio dhaas levahu taar ||
charan kamal saranai naanak sadh sadhaa balihaar ||2||84||107||
saarag mahalaa panjavaa ||
re paapee tai kavan kee mat leen ||
nimakh gharee na simar suaamee jeeau pi(n)dd jin dheen ||1|| rahaau ||
khaat peevat sava(n)t sukheeaa naam simarat kheen ||
garabh udhar bilalaaT karataa tahaa(n) hovat dheen ||1||
mahaa maadh bikaar baadhaa anik jon bhrameen ||
gobi(n)dh bisare kavan dhukh gane’eeh sukh naanak har padh cheen(h) ||2||85||108||
saarag mahalaa panjavaa ||
maiee ree charaneh oT gahee ||
dharasan pekh meraa man mohio dhuramat jaat bahee ||1|| rahaau ||
ageh agaadh uooch abinaasee keemat jaat na kahee ||
jal thal pekh pekh man bigasio poor rahio srab mahee ||1||
dheen dhiaal preetam manmohan mil saadheh keeno sahee ||
simar simar jeevat har naanak jam kee bheer na fahee ||2||86||109||
saarag mahalaa panjavaa ||
maiee ree man mero matavaaro ||
pekh dhiaal anadh sukh pooran har ras rapio khumaaro ||1|| rahaau ||
niramal bhe uoojal jas gaavat bahur na hovat kaaro ||
charan kamal siau ddoree raachee bheTio purakh apaaro ||1||
kar geh leene sarabas dheene dheepak bhio ujaaro ||
naanak naam rasik bairaagee kuleh samoohaa(n) taaro ||2||87||110||
saarag mahalaa panjavaa ||
maiee ree aan simar mar jaa(n)h ||
tiaag gobidh jeean ko dhaataa maiaa sa(n)g lapaTaeh ||1|| rahaau ||
naam bisaar chaleh an maarag narak ghor meh paeh ||
anik sajaa(n)iee ganat na aavai garabhai garabh bhramaeh ||1||
se dhanava(n)te se pativa(n)te har kee saran samaeh ||
gur prasaadh naanak jag jeetio bahur na aaveh jaa(n)h ||2||88||111||
saarag mahalaa panjavaa ||
har kaaTee kuTilataa kuThaar ||
bhram ban dhahan bhe khin bheetar raam naam parahaar ||1|| rahaau ||
kaam karodh ni(n)dhaa parahareeaa kaadde saadhoo kai sa(n)g maar ||