Sri Guru Granth Sahib

ਅੰਗ ੧੨੨੯

ਸਾਰੰਗ ਮਹਲਾ ੫ ਚਉਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥
ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥
ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥
ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥
ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥੪॥੧॥੧੨੯॥
ਸਾਰਗ ਮਹਲਾ ੫ ਘਰੁ ੬ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥
ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥
ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥੨॥੧॥੧੩੦॥
ਸਾਰਗ ਮਹਲਾ ੫ ॥
ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥
ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥੧॥
ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥
ਸਾਰਗ ਮਹਲਾ ੫ ॥
ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥

Ang 1229

saara(n)g mahalaa panjavaa chaupadhe ghar panjavaa
ikOankaar satigur prasaadh ||
har bhaj aan karam bikaar ||
maan moh na bujhat tirasanaa kaal gras sa(n)saar ||1|| rahaau ||
khaat peevat hasat sovat aaudh bitee asaar ||
narak udhar bhrama(n)t jalato jameh keenee saar ||1||
par dhroh karat bikaar ni(n)dhaa paap rat kar jhaar ||
binaa satigur boojh naahee tam moh mahaa(n) a(n)dhaar ||2||
bikh Thagauree khai mooTho chit na sirajanahaar ||
gobi(n)dh gupat hoi rahio niaaro maata(n)g mat aha(n)kaar ||3||
kar kirapaa prabh sa(n)t raakhe charan kamal adhaar ||
kar jor naanak saran aaio guopaal purakh apaar ||4||1||129||
saarag mahalaa panjavaa ghar chhayvaa paRataal
ikOankaar satigur prasaadh ||
subh bachan bol gun amol ||
ki(n)karee bikaar ||
dhekh ree beechaar ||
gur sabadh dhiaai mahal pai ||
har sa(n)g ra(n)g karatee mahaa kel ||1|| rahaau ||
supan ree sa(n)saar ||
mithanee bisathaar ||
sakhee kai moh mohilee pria preet ridhai mel ||1||
sarab ree preet piaar ||
prabh sadhaa ree dhiaar ||
kaa(n)e(n) aan aan rucheeaai ||
har sa(n)g sa(n)g khacheeaai ||
jau saadhasa(n)g paae ||
kahu naanak har dhiaae ||
ab rahe jameh mel ||2||1||130||
saarag mahalaa panjavaa ||
ka(n)chanaa bahu dhat karaa ||
bhoom dhaan arap dharaa ||
man anik soch pavitr karat ||
naahee re naam tul man charan kamal laage ||1|| rahaau ||
chaar bedh jihav bhane ||
dhas asaT khasaT sravan sune ||
nahee tul gobidh naam dhune ||
man charan kamal laage ||1||
barat sa(n)dh soch chaar ||
kiraa ku(n)T niraahaar ||
aparas karat paakasaar ||
nivalee karam bahu bisathaar ||
dhoop dheep karate har naam tul na laage ||
raam dhiaar sun dheen benatee ||
dheh dharas nain pekhau jan naanak naam misaT laage ||2||2||131||
saarag mahalaa panjavaa ||
raam raam raam jaap ramat raam sahaiee ||1|| rahaau ||