ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥
ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥
ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥
ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥
ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥
ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥
ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥
ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥
ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥
ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥ ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥
ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥
ਸਾਰਗ ਮਹਲਾ ੧ ॥
ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥
ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥
ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥
ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥
man rat naam rate nihakeval aadh jugaadh dhiaalaa ||3||
mohan moh leeaa man moraa baddai bhaag liv laagee ||
saach beechaar kilavikh dhukh kaaTe man niramal anaraagee ||4||
gahir ga(n)bheer saagar ratanaagar avar nahee an poojaa ||
sabadh beechaar bharam bhau bha(n)jan avar na jaaniaa dhoojaa ||5||
manooaa maar niramal padh cheeniaa har ras rate adhikaiee ||
ekas bin mai avar na jaanaa(n) satigur boojh bujhaiee ||6||
agam agochar anaath ajonee gurmat eko jaaniaa ||
subhar bhare naahee chit ddolai man hee te man maaniaa ||7||
gur parasaadhee akathau katheeaai kahau kahaavai soiee ||
naanak dheen dhiaal hamaare avar na jaaniaa koiee ||8||2||
saarag mahalaa teejaa asaTapadheeaa ghar pehilaa
ikOankaar satigur prasaadh ||
man mere har kai naam vaddaiee ||
har bin avar na jaanaa koiee har kai naam mukat gat paiee ||1|| rahaau ||
sabadh bhau bha(n)jan jamakaal nikha(n)jan har setee liv laiee ||
har sukhadhaataa gurmukh jaataa sahaje rahiaa samaiee ||1||
bhagataa(n) kaa bhojan har naam nira(n)jan pain(h)n bhagat baddaiee ||
nij ghar vaasaa sadhaa har sevan har dhar sobhaa paiee ||2||
manmukh budh kaachee manooaa ddolai akath na kathai kahaanee ||
gurmat nihachal har man vasiaa a(n)mirat saachee baanee ||3||
man ke tara(n)g sabadh nivaare rasanaa sahaj subhaiee ||
satigur mil raheeaai sadh apune jin har setee liv laiee ||4||
man sabadh marai taa mukato hovai har charanee chit laiee ||
har sar saagar sadhaa jal niramal naavai sahaj subhaiee ||5||
sabadh veechaar sadhaa ra(n)g raate haumai tirasanaa maaree ||
a(n)tar nihakeval har raviaa sabh aatam raam muraaree ||6||
sevak sev rahe sach raate jo terai man bhaane ||
dhubidhaa mahal na paavai jag jhooThee gun avagan na pachhaane ||7||
aape mel le akath katheeaai sach sabadh sach baanee ||
naanak saache sach samaane har kaa naam vakhaanee ||8||1||
saarag mahalaa teejaa ||
man mere har kaa naam at meeThaa ||