ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥
ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥
ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥
ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥
ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥
ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥
ਸਾਰਗ ਮਹਲਾ ੩ ਅਸਟਪਦੀਆ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥
ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥
ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥
ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥
ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥
ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥
ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥
ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥
ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥
ਸਾਰਗ ਮਹਲਾ ੩ ॥
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥
man rat naam rate nihakeval aadh jugaadh dhiaalaa ||3||
mohan moh leeaa man moraa baddai bhaag liv laagee ||
saach beechaar kilavikh dhukh kaaTe man niramal anaraagee ||4||
gahir ga(n)bheer saagar ratanaagar avar nahee an poojaa ||
sabadh beechaar bharam bhau bha(n)jan avar na jaaniaa dhoojaa ||5||
manooaa maar niramal padh cheeniaa har ras rate adhikaiee ||
ekas bin mai avar na jaanaa(n) satigur boojh bujhaiee ||6||
agam agochar anaath ajonee gurmat eko jaaniaa ||
subhar bhare naahee chit ddolai man hee te man maaniaa ||7||
gur parasaadhee akathau katheeaai kahau kahaavai soiee ||
naanak dheen dhiaal hamaare avar na jaaniaa koiee ||8||2||
saarag mahalaa teejaa asaTapadheeaa ghar pehilaa
ikOankaar satigur prasaadh ||
man mere har kai naam vaddaiee ||
har bin avar na jaanaa koiee har kai naam mukat gat paiee ||1|| rahaau ||
sabadh bhau bha(n)jan jamakaal nikha(n)jan har setee liv laiee ||
har sukhadhaataa gurmukh jaataa sahaje rahiaa samaiee ||1||
bhagataa(n) kaa bhojan har naam nira(n)jan pain(h)n bhagat baddaiee ||
nij ghar vaasaa sadhaa har sevan har dhar sobhaa paiee ||2||
manmukh budh kaachee manooaa ddolai akath na kathai kahaanee ||
gurmat nihachal har man vasiaa a(n)mirat saachee baanee ||3||
man ke tara(n)g sabadh nivaare rasanaa sahaj subhaiee ||
satigur mil raheeaai sadh apune jin har setee liv laiee ||4||
man sabadh marai taa mukato hovai har charanee chit laiee ||
har sar saagar sadhaa jal niramal naavai sahaj subhaiee ||5||
sabadh veechaar sadhaa ra(n)g raate haumai tirasanaa maaree ||
a(n)tar nihakeval har raviaa sabh aatam raam muraaree ||6||
sevak sev rahe sach raate jo terai man bhaane ||
dhubidhaa mahal na paavai jag jhooThee gun avagan na pachhaane ||7||
aape mel le akath katheeaai sach sabadh sach baanee ||
naanak saache sach samaane har kaa naam vakhaanee ||8||1||
saarag mahalaa teejaa ||
man mere har kaa naam at meeThaa ||