ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥
ਸਾਰੰਗ ॥
ੴ ਸਤਿਗੁਰ ਪ੍ਰਸਾਦਿ ॥
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
ਸਾਰੰਗ ਮਹਲਾ ੫ ਸੂਰਦਾਸ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
ਸਾਰੰਗ ਕਬੀਰ ਜੀਉ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥
ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥
ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥
ek samai mo kau geh baa(n)dhai tau fun mo pai jabaab na hoi ||1||
mai gun ba(n)dh sagal kee jeevan meree jeevan mere dhaas ||
naamadhev jaa ke jeea aaisee taiso taa kai prem pragaas ||2||3||
saara(n)g ||
ikOankaar satigur prasaadh ||
tai nar kiaa puraan sun keenaa ||
anapaavanee bhagat nahee upajee bhookhai dhaan na dheenaa ||1|| rahaau ||
kaam na bisario karodh na bisario lobh na chhooTio dhevaa ||
par ni(n)dhaa mukh te nahee chhooTee nifal bhiee sabh sevaa ||1||
baaT paar ghar moos biraano peT bharai apraadhee ||
jeh paralok jai apakeerat soiee abidhiaa saadhee ||2||
hi(n)saa tau man te nahee chhooTee jeea dhiaa nahee paalee ||
paramaana(n)dh saadhasa(n)gat mil kathaa puneet na chaalee ||3||1||6||
chhaadd man har bimukhan ko sa(n)g ||
saara(n)g mahalaa panjavaa sooradhaas ||
ikOankaar satigur prasaadh ||
har ke sa(n)g base har lok ||
tan man arap sarabas sabh arapio anadh sahaj dhun jhok ||1|| rahaau ||
dharasan pekh bhe nirabikhiee paae hai sagale thok ||
aan basat siau kaaj na kachhooaai su(n)dhar badhan alok ||1||
siaam su(n)dhar taj aan ju chaahat jiau kusaTee tan jok ||
sooradhaas man prabh hath leeno dheeno ih paralok ||2||1||8||
saara(n)g kabeer jeeau ||
ikOankaar satigur prasaadh ||
har bin kaun sahaiee man kaa ||
maat pitaa bhaiee sut banitaa hit laago sabh fan kaa ||1|| rahaau ||
aage kau kichh tulahaa baa(n)dhahu kiaa bharavaasaa dhan kaa ||
kahaa bisaasaa is bhaa(n)dde kaa itanak laagai Thanakaa ||1||
sagal dharam pu(n)n fal paavahu dhoor baa(n)chhahu sabh jan kaa ||
kahai kabeer sunahu re sa(n)tahu ih man uddan pa(n)kheroo ban kaa ||2||1||9||