ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥
ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥
ਮਲਾਰ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥
ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥
ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥
ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥੩॥
ਸਭਨਾਂ ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥
ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
ਮਲਾਰ ਮਹਲਾ ੩ ॥
ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥
ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥
ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥
ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥
ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥
har jan karanee uootam hai har keerat jag bisathaar ||3||
kirapaa kirapaa kar Thaakur mere har har har ur dhaar ||
naanak satigur pooraa paiaa man japiaa naam muraar ||4||9||
malaar mahalaa teejaa ghar doojaa
ikOankaar satigur prasaadh ||
eih man girahee k ih man udhaasee ||
k ih man avaran sadhaa avinaasee ||
k ih man cha(n)chal k ih man bairaagee ||
eis man kau mamataa kithahu laagee ||1||
pa(n)ddit is man kaa karahu beechaar ||
avar k bahutaa paReh uThaaveh bhaar ||1|| rahaau ||
maiaa mamataa karatai laiee ||
eh hukam kar sirasaT upaiee ||
gur parasaadhee boojhahu bhaiee ||
sadhaa rahahu har kee saranaiee ||2||
so pa(n)ddit jo tihaa(n) gunaa kee pa(n)dd utaarai ||
anadhin eko naam vakhaanai ||
satigur kee oh dheekhiaa lei ||
satigur aagai sees dharei ||
sadhaa alag rahai nirabaan ||
so pa(n)ddit dharageh paravaan ||3||
sabhanaa(n) meh eko ek vakhaanai ||
jaa(n) eko vekhai taa(n) eko jaanai ||
jaa kau bakhase mele soi ||
aaithai othai sadhaa sukh hoi ||4||
kahat naanak kavan bidh kare kiaa koi ||
soiee mukat jaa kau kirapaa hoi ||
anadhin har gun gaavai soi ||
saasatr bedh kee fir kook na hoi ||5||1||10||
malaar mahalaa teejaa ||
bhram bhram jon manmukh bharamaiee ||
jamakaal maare nit pat gavaiee ||
satigur sevaa jam kee kaan chukaiee ||
har prabh miliaa mahal ghar paiee ||1||
praanee gurmukh naam dhiaai ||
janam padhaarath dhubidhaa khoiaa kauddee badhalai jai ||1|| rahaau ||
kar kirapaa gurmukh lagai piaar ||
a(n)tar bhagat har har ur dhaar ||
bhavajal sabadh la(n)ghaavanahaar ||
dhar saachai dhisai sachiaar ||2||
bahu karam kare satigur nahee paiaa ||
bin gur bharam bhoole bahu maiaa ||
haumai mamataa bahu moh vadhaiaa ||
dhoojai bhai manmukh dhukh paiaa ||3||
aape karataa agam athaahaa ||
gur sabadhee japeeaai sach laahaa ||
haajar hajoor har veparavaahaa ||