ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
ਮਲਾਰ ਮਹਲਾ ੫ ॥
ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥
ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥
ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥ ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥
ਮਲਾਰ ਮਹਲਾ ੫ ॥
ਗੁਰ ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹਿ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ ਸਦ ਹਰਿ ਗੁਣ ਗਾਇ ॥੧॥
ਮਨ ਮੇਰੇ ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥
ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥
ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰੁ ਪਰਮੇਸਰੁ ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥
ਗੁਰੁ ਪੂਰਾ ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ ॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥
ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥
ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵ ਉਤਾਰ ਨਾਮ ਭਨੇ ॥ ਰਮ ਰਾਮ ਰਾਮ ਮਾਲ ॥
naanak tin kai sadh kurabaane ||4||2||20||
malaar mahalaa panjavaa ||
paramesar hoaa dhiaal ||
megh varasai a(n)mirat dhaar ||
sagale jeea ja(n)t tirapataase ||
kaaraj aae poore raase ||1||
sadhaa sadhaa man naam sam(h)aal ||
gur poore kee sevaa paiaa aaithai othai nibahai naal ||1|| rahaau ||
dhukh bha(n)naa bhai bha(n)janahaar ||
aapaniaa jeeaa kee keetee saar ||
raakhanahaar sadhaa miharavaan ||
sadhaa sadhaa jaieeaai kurabaan ||2||
kaal gavaiaa karatai aap ||
sadhaa sadhaa man tis no jaap ||
dhirasaT dhaar raakhe sabh ja(n)t ||
gun gaavahu nit nit bhagava(n)t ||3||
eko karataa aape aap ||
har ke bhagat jaaneh parataap ||
naavai kee paij rakhadhaa aaiaa ||
naanak bolai tis kaa bolaiaa ||4||3||21||
malaar mahalaa panjavaa ||
gur saranaiee sagal nidhaan ||
saachee dharageh paieeaai maan ||
bhram bhau dhookh dharadh sabh jai ||
saadhasa(n)g sadh har gun gai ||1||
man mere gur pooraa saalaeh ||
naam nidhaan japahu dhin raatee man chi(n)dhe fal pai ||1|| rahaau ||
satigur jevadd avar na koi ||
gur paarabraham paramesar soi ||
janam maran dhookh te raakhai ||
maiaa bikh fir bahuR na chaakhai ||2||
gur kee mahimaa kathan na jai ||
gur paramesar saachai nai ||
sach sa(n)jam karanee sabh saachee ||
so man niramal jo gur sa(n)g raachee ||3||
gur pooraa paieeaai vadd bhaag ||
kaam karodh lobh man te tiaag ||
kar kirapaa gur charan nivaas ||
naanak kee prabh sach aradhaas ||4||4||22||
raag malaar mahalaa panjavaa paRataal ghar teejaa
ikOankaar satigur prasaadh ||
gur manaar pria dhiaar siau ra(n)g keeaa ||
keeno ree sagal sa(n)eegaar ||
tajio ree sagal bikaar ||
dhaavato asathir theeaa ||1|| rahaau ||
aaise re man pai kai aap gavai kai kar saadhan siau sa(n)g ||
baaje bajeh miradha(n)g anaahadh kokil ree raam naam bolai madhur bain at suheeaa ||1||
aaisee tere dharasan kee sobh at apaar pria amogh taise hee sa(n)g sa(n)t bane ||
bhav utaar naam bhane ||
ram raam raam maal ||