ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
ਮਲਾਰ ਮਹਲਾ ੫ ॥
ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥
ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥
ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
ਮਲਾਰ ਮਹਲਾ ੫ ॥
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
ਮਲਾਰ ਮਹਲਾ ੫ ॥
ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥
ਬਿਸਮ ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰਹੀ ਏਕ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
ਮਲਾਰ ਮਹਲਾ ੫ ॥
ਬਰਸੁ ਸਰਸੁ ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥
ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥
ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
ਮਲਾਰ ਮਹਲਾ ੫ ॥
ਗੁਨ ਗੋੁਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥
ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥
ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥ ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
ਮਲਾਰ ਮਹਲਾ ੫ ॥
ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥
ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥
ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥
man ferate har sa(n)g sa(n)geeaa ||
jan naanak priau preetam theeaa ||2||1||23||
malaar mahalaa panjavaa ||
man ghanai bhramai banai ||
aumak taras chaalai ||
prabh milabe kee chaeh ||1|| rahaau ||
trai gun maiee moh aaiee kaha(n)au bedhan kaeh ||1||
aan upaav sagar ke’ee neh dhookh saakeh laeh ||
bhaj saran saadhoo naanakaa mil gun gobi(n)dheh gaeh ||2||2||24||
malaar mahalaa panjavaa ||
pria kee sobh suhaavanee neekee ||
haahaa hoohoo ga(n)dhrab apasaraa ana(n)dh ma(n)gal ras gaavanee neekee ||1|| rahaau ||
dhunit lalit gunagaye anik bhaa(n)t bahu bidh roop dhikhaavanee neekee ||1||
gir tar thal jal bhavan bharapur ghaT ghaT laalan chhaavanee neekee ||
saadhasa(n)g raamieeaa ras paio naanak jaa kai bhaavanee neekee ||2||3||25||
malaar mahalaa panjavaa ||
gur preet piaare charan kamal ridh a(n)tar dhaare ||1|| rahaau ||
dharas safalio dharas pekhio ge kilabikh ge ||
man niramal ujeeaare ||1||
bisam bisamai bisam bhiee ||
agh koT harate naam liee ||
gur charan masatak ddaar pahee ||
prabh ek too(n)hee ek tuhee ||
bhagat Tek tuhaare ||
jan naanak saran dhuaare ||2||4||26||
malaar mahalaa panjavaa ||
baras saras aagiaa ||
hoh aana(n)dh sagal bhaag ||1|| rahaau ||
sa(n)t sa(n)ge man parafaRai mil megh dhar suhaag ||1||
ghanaghor preet mor ||
chit chaatirak boo(n)dh or ||
aaiso har sa(n)ge man moh ||
tiaag maiaa dhoh ||
mil sa(n)t naanak jaagiaa ||2||5||27||
malaar mahalaa panjavaa ||
gun guopaal gaau neet ||
raam naam dhaar cheet ||1|| rahaau ||
chhodd maan taj gumaan mil saadhooaa kai sa(n)g ||
har simar ek ra(n)g miT jaa(n)h dhokh meet ||1||
paarabraham bhe dhiaal ||
binas ge bikhai ja(n)jaal ||
saadh janaa(n) kai charan laag ||
naanak gaavai gobi(n)dh neet ||2||6||28||
malaar mahalaa panjavaa ||
ghan garajat gobi(n)dh roop ||
gun gaavat sukh chain ||1|| rahaau ||
har charan saran taran saagar dhun anahataa ras bain ||1||
pathik piaas chit sarovar aatam jal lain ||
har dharas prem jan naanak kar kirapaa prabh dhain ||2||7||29||