Sri Guru Granth Sahib

ਅੰਗ ੧੨੭੪

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥
ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥
ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
ਮਲਾਰ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥
ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥

Ang 1274

kaagadh koT ih jag hai bapuro ra(n)gan chihan chaturaiee ||
naan(h)ee see boo(n)dh pavan pat khovai janam marai khin taae(n)ee ||4||
nadhee upaka(n)Th jaise ghar taravar sarapan ghar ghar maahee ||
aulaTee nadhee kahaa(n) ghar taravar sarapan ddasai dhoojaa man maa(n)hee ||5||
gaaruR gur giaan dhiaan gur bachanee bikhiaa gurmat jaaree ||
man tan he(n)v bhe sach paiaa har kee bhagat niraaree ||6||
jetee hai tetee tudh jaachai too sarab jeeaa(n) dhiaalaa ||
tum(h)ree saran pare pat raakhahu saach milai gopaalaa ||7||
baadhee dha(n)dh a(n)dh nahee soojhai badhik karam kamaavai ||
satigur milai ta soojhas boojhas sach man giaan samaavai ||8||
niragun dheh saach bin kaachee mai poochhau gur apanaa ||
naanak so prabh prabhoo dhikhaavai bin saache jag supanaa ||9||2||
malaar mahalaa pehilaa ||
chaatirak meen jal hee te sukh paaveh saari(n)g sabadh suhaiee ||1||
rain babeehaa bolio meree maiee ||1|| rahaau ||
pria siau preet na ulaTai kabahoo jo tai bhaavai saiee ||2||
needh giee haumai tan thaakee sach mat ridhai samaiee ||3||
rookha(n)ee birakha(n)ee uooddau bhookhaa peevaa naam subhaiee ||4||
lochan taar lalataa bilalaatee dharasan piaas rajaiee ||5||
pria bin seegaar karee tetaa tan taapai kaapar a(n)g na suhaiee ||6||
apane piaare bin ik khin reh na saka(n)au bin mile na(n)eedh na paiee ||7||
pir najeek na boojhai bapuRee satigur dheeaa dhikhaiee ||8||
sahaj miliaa tab hee sukh paiaa tirasanaa sabadh bujhaiee ||9||
kahu naanak tujh te man maaniaa keemat kahan na jaiee ||10||3||
malaar mahalaa pehilaa asaTapadheeaa ghar doojaa
ikOankaar satigur prasaadh ||
akhalee uoo(n)ddee jal bhar naal ||
ddoogar uoochau gaR paataal ||
saagar seetal gur sabadh veechaar ||
maarag mukataa haumai maar ||1||
mai a(n)dhule naavai kee jot ||
naam adhaar chalaa gur kai bhai bhet ||1|| rahaau ||