ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥
ਕਾਨੜਾ ਮਹਲਾ ੫ ॥
ਬਿਖੈ ਦਲੁ ਸੰਤਨਿ ਤੁਮ੍ਹ੍ਹਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮ੍ਹ੍ਹਾਰੀ ਆਹਿਓ ॥੧॥ ਰਹਾਉ ॥
ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥
ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
ਕਾਨੜਾ ਮਹਲਾ ੫ ॥
ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥
ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ ਸਰਨਾ ॥੧॥
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥
ਕਾਨੜਾ ਮਹਲਾ ੫ ॥
ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥ ਰਹਾਉ ॥
ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥੧॥
ਪਾਰਬ੍ਰਹਮ ਕਉ ਸਿਮਰਹੁ ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥
ਕਾਨੜਾ ਮਹਲਾ ੫ ॥
ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥
ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥
ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
ਕਾਨੜਾ ਮਹਲਾ ੫ ॥
ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥
ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥
ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗੋੁਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥
ਕਾਨੜਾ ਮਹਲਾ ੫ ॥
ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥
ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ ॥੧॥
kahu naanak ekai bhaarosau ba(n)dhan kaaTanahaar gur mero ||2||6||25||
kaanaRaa mahalaa panjavaa ||
bikhai dhal sa(n)tan tum(h)rai gaahio ||
tumaree Tek bharosaa Thaakur saran tum(h)aaree aahio ||1|| rahaau ||
janam janam ke mahaa paraachhat dharasan bheT miTaahio ||
bhio pragaas anadh ujeeaaraa sahaj samaadh samaahio ||1||
kaun kahai tum te kachh naahee tum samarath athaahio ||
kirapaa nidhaan ra(n)g roop ras naam naanak lai laahio ||2||7||26||
kaanaRaa mahalaa panjavaa ||
booddat praanee har jap dheerai ||
binasai moh bharam dhukh peerai ||1|| rahaau ||
simarau dhin rain gur ke charanaa ||
jat kat pekhau tumaree saranaa ||1||
sa(n)t prasaadh har ke gun gaiaa ||
gur bheTat naanak sukh paiaa ||2||8||27||
kaanaRaa mahalaa panjavaa ||
simarat naam maneh sukh paieeaai ||
saadh janaa mil har jas gaieeaai ||1|| rahaau ||
kar kirapaa prabh ridhai basero ||
charan sa(n)tan kai maathaa mero ||1||
paarabraham kau simarahu manaa(n) ||
gurmukh naanak har jas sunaa(n) ||2||9||28||
kaanaRaa mahalaa panjavaa ||
mere man preet charan prabh parasan ||
rasanaa har har bhojan tirapataanee akheean kau sa(n)tokh prabh dharasan ||1|| rahaau ||
karanan poor rahio jas preetam kalamal dhokh sagal mal harasan ||
paavan dhaavan suaamee sukh pa(n)thaa a(n)g sa(n)g kaiaa sa(n)t sarasan ||1||
saran gahee pooran abinaasee aan upaav thakit nahee karasan ||
kar geh le’ee naanak jan apane a(n)dh ghor saagar nahee marasan ||2||10||29||
kaanaRaa mahalaa panjavaa ||
kuhakat kapaT khapaT khal garajat marajat meech anik bareeaa ||1|| rahaau ||
aha(n) mat an rat kumit hit preetam pekhat bhramat laakh gareeaa ||1||
anit biauhaar achaar bidh heenat mam madh maat kop jareeaa ||
karun kirapaal guopaal dheen ba(n)dh naanak udhar saran pareeaa ||2||11||30||
kaanaRaa mahalaa panjavaa ||
jeea praan maan dhaataa ||
har bisarate hee haan ||1|| rahaau ||
gobi(n)dh tiaag aan laageh a(n)mrito ddaar bhoom paageh ||
bikhai ras siau aasakat mooRe kaahe sukh maan ||1||