ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥
ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥
ਕਾਨੜਾ ਮਹਲਾ ੫ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥
ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥੧॥
ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥ ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥੨॥੧॥੪੦॥
ਕਾਨੜਾ ਮਹਲਾ ੫ ॥
ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥
ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥੧॥
ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥
ਕਾਨੜਾ ਮਹਲਾ ੫ ॥
ਵਾਰਿ ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥
ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥੧॥
ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥
ਕਾਨੜਾ ਮਹਲਾ ੫ ॥
ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥
ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥
ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥
ਕਾਨੜਾ ਮਃ ੫ ਘਰੁ ੯ ॥
ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥
ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥੧॥
ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥
taTan khaTan jaTan homan naahee dda(n)ddadhaar suaau ||1||
jatan bhaa(n)tan tapan bhraman anik kathan kathate nahee thaeh paiee Thaau ||
sodh sagar sodhanaa sukh naanakaa bhaj naau ||2||2||39||
kaanaRaa mahalaa panjavaa ghar nauvaa
ikOankaar satigur prasaadh ||
patit paavan bhagat bachhal bhai haran taaran taran ||1|| rahaau ||
nain tipate dharas pekh jas tokh sunat karan ||1||
praan naath anaath dhaate dheen gobidh saran ||
aas pooran dhukh binaasan gahee oT naanak har charan ||2||1||40||
kaanaRaa mahalaa panjavaa ||
charan saran dhiaal Thaakur aan naahee jai ||
patit paavan biradh suaamee udharate har dhiaai ||1|| rahaau ||
saisaar gaar bikaar saagar patit moh maan a(n)dh ||
bikal maiaa sa(n)g dha(n)dh ||
kar gahe prabh aap kaaddahu raakh leh gobi(n)dh rai ||1||
anaath naath sanaath sa(n)tan koT paap binaas ||
man dharasanai kee piaas ||
prabh pooran gunataas ||
kirapaal dhiaal gupaal naanak har rasanaa gun gai ||2||2||41||
kaanaRaa mahalaa panjavaa ||
vaar vaarau anik ddaarau ||
sukh pria suhaag palak raat ||1|| rahaau ||
kanik ma(n)dhar paaT sej sakhee moh naeh in siau taat ||1||
mukat laal anik bhog bin naam naanak haat ||
rookho bhojan bhoom sain sakhee pria sa(n)g sookh bihaat ||2||3||42||
kaanaRaa mahalaa panjavaa ||
aha(n) toro mukh joro ||
gur gur karat man loro ||
pria preet piaaro moro ||1|| rahaau ||
gireh sej suhaavee aagan chainaa toro ree toro pa(n)ch dhootan siau sa(n)g toro ||1||
aai na jai base nij aasan uoo(n)dh kamal bigasoro ||
chhuTakee haumai soro ||
gaio ree gaio prabh naanak gunee gahero ||2||4||43||
kaanaRaa mahalaa panjavaa ghar nauvaa ||
taa(n) te jaap manaa har jaap ||
jo sa(n)t bedh kahat pa(n)th gaakharo moh magan aha(n) taap || rahaau ||
jo raate maate sa(n)g bapuree maiaa moh sa(n)taap ||1||
naam japat souoo jan udharai jiseh udhaarahu aap ||
binas jai moh bhai bharamaa naanak sa(n)t prataap ||2||5||44||