ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਅੰਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥
ਮਾਝ ਮਹਲਾ ੫ ॥
ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥
ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥
ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥
ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥
ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥
ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥
ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥
ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥
ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥
ਮਾਝ ਮਹਲਾ ੫ ॥
ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥
ਤੇਰਾ ਕੀਤਾ ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥
ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥
too(n) vaddaa too(n) uoocho uoochaa ||
too(n) bea(n)t at moocho moochaa ||
hau kurabaanee terai va(n)n(j)aa naanak dhaas dhasaavaniaa ||8||1||35||
maajh mahalaa panjavaa ||
kaunu su mukataa kaunu su jugataa ||
kaunu su giaanee kaunu su bakataa ||
kaunu su girahee kaun udhaasee kaunu su keemat paae jeeau ||1||
kin bidh baadhaa kin bidh chhooTaa ||
kin bidh aavan jaavan tooTaa ||
kaun karam kaun nihakaramaa kaunu su kahai kahaae jeeau ||2||
kaunu su sukheeaa kaunu su dhukheeaa ||
kaunu su sanamukh kaun vemukheeaa ||
kin bidh mileeaai kin bidh bichhurai ieh bidh kaun pragaTaae jeeau ||3||
kaunu su akhar jit dhaavat rahataa ||
kaun upadhes jit dhukh sukh sam sahataa ||
kaunu su chaal jit paarabraham dhiaae kin bidh keeratan gaae jeeau ||4||
gurmukh mukataa gurmukh jugataa ||
gurmukh giaanee gurmukh bakataa ||
dha(n)n girahee udhaasee gurmukh gurmukh keemat paae jeeau ||5||
haumai baadhaa gurmukh chhooTaa ||
gurmukh aavan jaavan tooTaa ||
gurmukh karam gurmukh nihakaramaa gurmukh kare su subhaae jeeau ||6||
gurmukh sukheeaa manmukh dhukheeaa ||
gurmukh sanamukh manmukh vemukheeaa ||
gurmukh mileeaai manmukh vichhurai gurmukh bidh pragaTaae jeeau ||7||
gurmukh akhar jit dhaavat rahataa ||
gurmukh upadhes dhukh sukh sam sahataa ||
gurmukh chaal jit paarabraham dhiaae gurmukh keeratan gaae jeeau ||8||
sagalee banat banaiee aape ||
aape kare karaae thaape ||
eikas te hoio ana(n)taa naanak ekas maeh samaae jeeau ||9||2||36||
maajh mahalaa panjavaa ||
prabh abinaasee taa kiaa kaaRaa ||
har bhagava(n)taa taa jan kharaa sukhaalaa ||
jeea praan maan sukhadhaataa too(n) kareh soiee sukh paavaniaa ||1||
hau vaaree jeeau vaaree gurmukh man tan bhaavaniaa ||
too(n) meraa parabat too(n) meraa olaa tum sa(n)g lavai na laavaniaa ||1|| rahaau ||
teraa keetaa jis laagai meeThaa ||
ghaT ghaT paarabraham tin jan ddeeThaa ||
thaan thana(n)tar too(n)hai too(n)hai iko ik varataavaniaa ||2||
sagal manorath too(n) dhevanahaaraa ||
bhagatee bhai bhare bha(n)ddaaraa ||
dhiaa dhaar raakhe tudh seiee poorai karam samaavaniaa ||3||