ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥
ਕਾਨੜਾ ਮਹਲਾ ੪ ॥
ਮਨੁ ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥
ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥
ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥
ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥
ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥
ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥
ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥
ਕਾਨੜਾ ਮਹਲਾ ੪ ॥
ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥
ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥
ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥
ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥
satigur dhaataa jeea jeean ko bhaagaheen nahee bhaavaigo ||
fir eh velaa haath na aavai parataapai pachhutaavaigo ||7||
je ko bhalaa loRai bhal apanaa gur aagai ddeh ddeh paavaigo ||
naanak dhiaa dhiaa kar Thaakur mai satigur bhasam lagaavaigo ||8||3||
kaanaRaa mahalaa chauthhaa ||
man har ra(n)g raataa gaavaigo ||
bhai bhai traas bhe hai niramal gurmat laag lagaavaigo ||1|| rahaau ||
har ra(n)g raataa sadh bairaagee har nikaT tinaa ghar aavaigo ||
tin kee pa(n)k milai taa(n) jeevaa kar kirapaa aap dhivaavaigo ||1||
dhubidhaa lobh lage hai praanee man korai ra(n)g na aavaigo ||
fir ulaTio janam hovai gur bachanee gur purakh milai ra(n)g laavaigo ||2||
ei(n)dhree dhase dhase fun dhaavat trai guneeaa khin na Tikaavaigo ||
satigur parachai vasagat aavai mokh mukat so paavaigo ||3||
oa(n)kaar eko rav rahiaa sabh ekas maeh samaavaigo ||
eko roop eko bahu ra(n)gee sabh ekat bachan chalaavaigo ||4||
gurmukh eko ek pachhaataa gurmukh hoi lakhaavaigo ||
gurmukh jai milai nij mahalee anahadh sabadh bajaavaigo ||5||
jeea ja(n)t sabh sisaT upaiee gurmukh sobhaa paavaigo ||
bin gur bheTe ko mahal na paavai aai jai dhukh paavaigo ||6||
anek janam vichhuRe mere preetam kar kirapaa guroo milaavaigo ||
satigur milat mahaa sukh paiaa mat maleen bigasaavaigo ||7||
har har kirapaa karahu jagajeevan mai saradhaa naam lagaavaigo ||
naanak guroo guroo hai satigur mai satigur saran milaavaigo ||8||4||
kaanaRaa mahalaa chauthhaa ||
man gurmat chaal chalaavaigo ||
jiau maigal masat dheejai tal ku(n)dde gur a(n)kas sabadh dhiraRaavaigo ||1|| rahaau ||
chalatau chalai chalai dheh dheh dhis gur raakhai har liv laavaigo ||
satigur sabadh dhei ridh a(n)tar mukh a(n)mrit naam chuaavaigo ||1||
biseear bisoo bhare hai pooran gur garuR sabadh mukh paavaigo ||
maiaa bhuia(n)g tis neR na aavai bikh jhaar jhaar liv laavaigo ||2||
suaan lobh nagar meh sabalaa gur khin meh maar kaddaavaigo ||
sat sa(n)tokh dharam aan raakhe har nagaree har gun gaavaigo ||3||