ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥
ਪਉੜੀ ॥
ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
ਸਲੋਕ ਮਃ ੪ ॥
ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥
ਮਃ ੪ ॥
ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥
ਪਉੜੀ ॥
ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮਾਲ੍ਹ੍ਹੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥
ਸਲੋਕ ਮਃ ੪ ॥
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
ਮਃ ੪ ॥
ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥
ਪਉੜੀ ॥
ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥
sabh aasaa manasaa visaree man chookaa aal ja(n)jaal ||
gur tuThai naam dhiraRaiaa ham ke’ee sabadh nihaal ||
jan naanak atuT dhan paiaa har naamaa har dhan maal ||2||
pauRee ||
har tum(h) vadd vadde vadde vadd uooche sabh uoopar vadde vaddauanaa ||
jo dhiaaveh har apara(n)par har har har dhiaai hare te honaa ||
jo gaaveh suneh teraa jas suaamee tin kaaTe paap kaTonaa ||
tum jaise har purakh jaane mat gurmat mukh vadd vadd bhaag vaddonaa ||
sabh dhiaavahu aadh sate jugaadh sate paratakh sate sadhaa sadhaa sate jan naanak dhaas dhasonaa ||5||
salok mahalaa chauthhaa ||
hamare har jagajeevanaa har japio har gur ma(n)t ||
har agam agochar agam har har miliaa aai achi(n)t ||
har aape ghaT ghaT varatadhaa har aape aap bia(n)t ||
har aape sabh ras bhogadhaa har aape kavalaa ka(n)t ||
har aape bhikhiaa paidhaa sabh sisaT upaiee jeea ja(n)t ||
har dhevahu dhaan dhiaal prabh har maa(n)geh har jan sa(n)t ||
jan naanak ke prabh aai mil ham gaaveh har gun chha(n)t ||1||
mahalaa chauthhaa ||
har prabh sajan naam har mai man tan naam sareer ||
sabh aasaa gurmukh pooreeaa jan naanak sun har dheer ||2||
pauRee ||
har uootam hariaa naam hai har purakh nira(n)jan maulaa ||
jo japadhe har har dhinas raat tin seve charan nit kaulaa ||
nit saar sam(h)aale sabh jeea ja(n)t har vasai nikaT sabh jaulaa ||
so boojhai jis aap bujhaisee jis satigur purakh prabh saulaa ||
sabh gaavahu gun govi(n)dh hare govi(n)dh hare govi(n)dh hare gun gaavat gunee samaulaa ||6||
salok mahalaa chauthhaa ||
sutiaa har prabh chet man har sahaj samaadh samai ||
jan naanak har har chaau man gur tuThaa mele mai ||1||
mahalaa chauthhaa ||
har ikas setee pirahaRee har iko merai chit ||
jan naanak ik adhaar har prabh ikas te gat pat ||2||
pauRee ||
pa(n)che sabadh vaje mat gurmat vaddabhaagee anahadh vajiaa ||
aanadh mool raam sabh dhekhiaa gur sabadhee govidh gajiaa ||
aadh jugaadh ves har eko mat gurmat har prabh bhajiaa ||
har dhevahu dhaan dhiaal prabh jan raakhahu har prabh lajiaa ||