Sri Guru Granth Sahib

ਅੰਗ ੧੩੫੩

ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥
ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕ ਸਹਸਕ੍ਰਿਤੀ ਮਹਲਾ ੧ ॥
ਪੜ੍ਹ੍ਹਿ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧੵਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥
ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥
ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥
ਸਲੋਕ ਸਹਸਕ੍ਰਿਤੀ ਮਹਲਾ ੫
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥

Ang 1353

asathir jo maanio dheh so tau terau hoi hai kheh ||
kiau na har ko naam leh moorakh nilaaj re ||1||
raam bhagat he’ee aan chhaadd dhe tai man ko maan ||
naanak jan ieh bakhaan jag meh biraaj re ||2||4||
ikOankaar sat naam karataa purakh nirabhau niravair akaal moorat ajoonee saibha(n) gur prasaadh ||
salok sahasakiratee mahalaa pehilaa ||
paRi(h) pustak sa(n)dhiaa baadha(n) ||
sil poojas bagul samaadha(n) ||
mukh jhooTh bibhookhan saara(n) ||
traipaal tihaal bichaara(n) ||
gal maalaa tilak lilaaTa(n) ||
dhui dhotee basatr kapaaTa(n) ||
jo jaanas brahama(n) karama(n) ||
sabh fokaT nisachai karama(n) ||
kahu naanak nisachau dhiyeaavai ||
bin satigur baaT na paavai ||1||
nihafala(n) tasaye janamasaye jaavadh braham na bi(n)dhate ||
saagara(n) sa(n)saarasaye gur parasaadhee tareh ke ||
karan kaaran samarath hai kahu naanak beechaar ||
kaaran karate vas hai jin kal rakhee dhaar ||2||
jog sabadha(n) giaan sabadha(n) bedh sabadha(n) ta braahamaneh ||
khayetree sabadha(n) soor sabadha(n) soodhr sabadha(n) paraa kirateh ||
sarab sabadha(n) ta ek sabadha(n) je ko jaanas bheau ||
naanak taa ko dhaas hai soiee nira(n)jan dheau ||3||
ek kirasana(n) ta sarab dhevaa dhev dhevaa ta aatameh || aatama(n) sree baasavaidhevasaye je koiee jaanas bhev ||
naanak taa ko dhaas hai soiee nira(n)jan dhev ||4||
salok sahasakiratee mahalaa panjavaa
ikOankaar sat naam karataa purakh nirabhau niravair akaal moorat ajoonee saibha(n) gur prasaadh ||
kata(n)ch maataa kata(n)ch pitaa kata(n)ch banitaa binodh suteh ||
kata(n)ch bhraat meet hit ba(n)dhav kata(n)ch moh kuTa(n)bayete ||
kata(n)ch chapal mohanee roopa(n) pekha(n)te tiaaga(n) karot ||
raha(n)t sa(n)g bhagavaan simaran naanak labadhaye(n) achut taneh ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us