Sri Guru Granth Sahib

ਅੰਗ ੧੩੭੧

ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥
ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥
ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥
ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥ ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥
ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥
ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥ ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥
ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥
ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥ ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥
ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥ ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥
ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥ ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥
ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥
ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥ ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥
ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥ ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥
ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥
ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥
ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥
ਕਬੀਰੁ ਕਸਤੂਰੀ ਭਇਆ ਭਵਰ ਭਏ ਸਭ ਦਾਸ ॥

Ang 1371

kabeer chugai chitaarai bhee chugai chug chug chitaare || jaise bachareh koo(n)j man maiaa mamataa re ||123||
kabeer a(n)bar ghanahar chhaiaa barakh bhare sar taal ||
chaatirak jiau tarasat rahai tin ko kaun havaal ||124||
kabeer chakiee jau nis beechhurai aai milai parabhaat ||
jo nar bichhure raam siau naa dhin mile na raat ||125||
kabeer rainair bichhoriaa rahu re sa(n)kh majhoor ||
dheval dheval dhaahaRee dheseh ugavat soor ||126||
kabeer sootaa kiaa kareh jaag roi bhai dhukh ||
jaa kaa baasaa gor meh so kiau sovai sukh ||127||
kabeer sootaa kiaa kareh uTh k na japeh muraar ||
eik dhin sovan hoigo laa(n)be godd pasaar ||128||
kabeer sootaa kiaa kareh baiThaa rahu ar jaag ||
jaa ke sa(n)g te beechhuraa taa hee ke sa(n)g laag ||129||
kabeer sa(n)t kee gail na chhoddeeaai maarag laagaa jaau ||
pekhat hee pu(n)neet hoi bheTat japeeaai naau ||130||
kabeer saakat sa(n)g na keejeeaai dhooreh jaieeaai bhaag ||
baasan kaaro paraseeaai tau kachh laagai dhaag ||131||
kabeeraa raam na chetio jaraa pahoo(n)chio aai ||
laagee ma(n)dhir dhuaar te ab kiaa kaaddiaa jai ||132||
kabeer kaaran so bhio jo keeno karataar ||
tis bin dhoosar ko nahee ekai sirajanahaar ||133||
kabeer fal laage falan paakan laage aa(n)b ||
jai pahoocheh khasam kau jau beech na khaahee kaa(n)b ||134||
kabeer Thaakur poojeh mol le manahaTh teerath jaeh ||
dhekhaa dhekhee savaiaa(n)g dhar bhoole bhaTakaa khaeh ||135||
kabeer paahan paramesur keeaa poojai sabh sa(n)saar ||
eis bharavaase jo rahe boodde kaalee dhaar ||136||
kabeer kaagadh kee obaree mas ke karam kapaaT ||
paahan boree pirathamee pa(n)ddit paaRee baaT ||137||
kabeer kaal kara(n)taa abeh kar ab karataa sui taal ||
paachhai kachhoo na hoigaa jau sir par aavai kaal ||138||
kabeer aaisaa ja(n)t ik dhekhiaa jaisee dhoiee laakh ||
dheesai cha(n)chal bahu gunaa mat heenaa naapaak ||139||
kabeer meree budh kau jam na karai tisakaar ||
jin ih jamooaa sirajiaa su japiaa paravidhagaar ||140||
kabeer kasatooree bhiaa bhavar bhe sabh dhaas ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us