Sri Guru Granth Sahib

ਅੰਗ ੧੩੭੬

ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥
ਮਹਲਾ ੫ ॥
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥
ਮਃ ੩ ॥
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥
ਮਃ ੫ ॥
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥
ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥
ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥
ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥
ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥

Ang 1376

haath paau kar kaam sabh cheet nira(n)jan naal ||213||
mahalaa panjavaa ||
kabeeraa hamaraa ko nahee ham kis hoo ke naeh ||
jin ih rachan rachaiaa tis hee maeh samaeh ||214||
kabeer keechaR aaTaa gir pariaa kichhoo na aaio haath ||
peesat peesat chaabiaa soiee nibahiaa saath ||215||
kabeer man jaanai sabh baat jaanat hee aaugan karai ||
kaahe kee kusalaat haath dheep kooe parai ||216||
kabeer laagee preet sujaan siau barajai log ajaan ||
taa siau TooTee kiau banai jaa ke jeea paraan ||217||
kabeer koThe ma(n)ddap het kar kaahe marahu savaar ||
kaaraj saadde teen hath ghanee ta paune chaar ||218||
kabeer jo mai chitavau naa karai kiaa mere chitave hoi ||
apanaa chitaviaa har karai jo mere chit na hoi ||219||
mahalaa teejaa ||
chi(n)taa bh aap karaisee achi(n)t bh aape dhei ||
naanak so saalaaheeaai j sabhanaa saar karei ||220||
mahalaa panjavaa ||
kabeer raam na chetio firiaa laalach maeh ||
paap kara(n)taa mar giaa aaudh punee khin maeh ||221||
kabeer kaiaa kaachee kaaravee keval kaachee dhaat ||
saabat rakheh ta raam bhaj naeh ta binaThee baat ||222||
kabeer keso keso kookeeaai na soieeaai asaar ||
raat dhivas ke kookane kabahoo ke sunai pukaar ||223||
kabeer kaiaa kajalee ban bhiaa man ku(n)char may ma(n)t ||
a(n)kas gayeaan ratan hai khevaT biralaa sa(n)t ||224||
kabeer raam ratan mukh kotharee paarakh aagai khol ||
koiee aai milaigo gaahakee lego mahage mol ||225||
kabeer raam naam jaanio nahee paalio kaTak kuTa(n)b ||
dha(n)dhe hee meh mar gio baahar bhiee na ba(n)b ||226||
kabeer aakhee kere maaTuke pal pal giee bihai ||
man ja(n)jaal na chhoddiee jam dheeaa dhamaamaa aai ||227||
kabeer taravar roopee raam hai fal roopee bairaag ||
chhaiaa roopee saadh hai jin tajiaa baadh bibaadh ||228||
kabeer aaisaa beej boi baareh maas fala(n)t ||
seetal chhaiaa gahir fal pa(n)khee kel kara(n)t ||229||
kabeer dhaataa taravar dhayaa fal upakaaree jeeva(n)t ||
pa(n)khee chale dhisaavaree birakhaa sufal fala(n)t ||230||
kabeer saadhoo sa(n)g paraapatee likhiaa hoi lilaaT ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us