Sri Guru Granth Sahib

ਅੰਗ ੧੩੮੮

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥
ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥

Ang 1388

dheh na geh na neh na neetaa maiaa mat kahaa lau gaarahu ||
chhatr na patr na chaur na chaavar bahatee jaat ridhai na bichaarahu ||
rath na asavai na gaj si(n)ghaasan chhin meh tiaagat naa(n)g sidhaarahu ||
soor na beer na meer na khaanam sa(n)g na kouoo dhirasaT nihaarahu ||
koT na oT na kos na chhoTaa karat bikaar dhouoo kar jhaarahu ||
mitr na putr kalatr saajan sakh ulaTat jaat birakh kee chhaa(n)rahu ||
dheen dhayaal purakh prabh pooran chhin chhin simarahu agam apaarahu ||
sreepat naath saran naanak jan he bhagava(n)t kirapaa kar taarahu ||5||
praan maan dhaan mag johan heet cheet dhe le le paaree ||
saajan sain meet sut bhaiee taahoo te le rakhee niraaree ||
dhaavan paavan koor kamaavan ieh bidh karat aaudh tan jaaree ||
karam dharam sa(n)jam such nemaa cha(n)chal sa(n)g sagal bidh haaree ||
pas pa(n)khee birakh asathaavar bahu bidh jon bhramio at bhaaree ||
khin pal chasaa naam nahee simario dheenaa naath praanapat saaree ||
khaan paan meeTh ras bhojan a(n)t kee baar hot kat khaaree ||
naanak sa(n)t charan sa(n)g udhare hor maiaa magan chale sabh ddaaree ||6||
brahamaadhik siv chha(n)dh muneesur rasak rasak Thaakur gun gaavat ||
ei(n)dhr muni(n)dhr khojate gorakh dharan gagan aavat fun dhaavat ||
sidh manukhaye dhev ar dhaanav ik til taa ko maram na paavat ||
pria prabh preet prem ras bhagatee har jan taa kai dharas samaavat ||
tiseh tiaag aan kau jaacheh mukh dha(n)t rasan sagal ghas jaavat ||
re man mooR simar sukhadhaataa naanak dhaas tujheh samajhaavat ||7||
maiaa ra(n)g bira(n)g karat bhram moh kai koop gubaar pario hai ||
etaa gab akaas na maavat bisaTaa ast kiram udhar bhario hai ||
dheh dhis dhai mahaa bikhiaa kau par dhan chheen agiaan hario hai ||
joban beet jaraa rog grasio jamadhootan dda(n)n mrit mario hai ||
anik jon sa(n)kaT narak bhu(n)chat saasan dhookh garat gario hai ||
prem bhagat udhareh se naanak kar kirapaa sa(n)t aap kario hai ||8||
gun samooh fal sagal manorath pooran hoiee aas hamaaree ||
aaukhadh ma(n)tr ta(n)tr par dhukh har sarab rog kha(n)ddan gunakaaree ||