Sri Guru Granth Sahib

ਅੰਗ ੧੩੯੩

ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥
ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥
ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥
ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥

Ang 1393

har naam rasan gurmukh baradhaayau ulaT ga(n)g pascham dhareeaa ||
soiee naam achhal bhagateh bhav taaran amaradhaas gur kau furiaa ||1||
simareh soiee naam jakhaye ar ki(n)nar saadhik sidh samaadh haraa ||
simareh nakhayetr avar dhraoo ma(n)ddal naaradhaadh prahalaadh varaa ||
saseear ar soor naam ulaaseh sail loa jin udhariaa ||
soiee naam achhal bhagateh bhav taaran amaradhaas gur kau furiaa ||2||
soiee naam sivar nav naath nira(n)jan siv sanakaadh samudhariaa ||
chavaraaseeh sidh budh jit raate a(n)bareek bhavajal tariaa ||
audhau akaraoor tilochan naamaa kal kabeer kilavikh hariaa ||
soiee naam achhal bhagateh bhav taaran amaradhaas gur kau furiaa ||3||
tit naam laag tetees dhiaaveh jatee tapeesur man vasiaa ||
soiee naam simar ga(n)gev pitaameh charan chit a(n)mirat rasiaa ||
tit naam guroo ga(n)bheer garooa mat sat kar sa(n)gat udhareeaa ||
soiee naam achhal bhagateh bhav taaran amaradhaas gur kau furiaa ||4||
naam kit sa(n)saar kiran rav suratar saakheh ||
autar dhakhin pub dhes pascham jas bhaakheh ||
janam ta ih sakayath jit naam har ridhai nivaasai ||
sur nar gan ga(n)dharab chhia dharasan aasaasai ||
bhalau prasidh tejo tanau kalaye joR kar dhayeaiao ||
soiee naam bhagat bhavajal haran gur amaradhaas tai paio ||5||
naam dhiaaveh dhev tetees ar saadhik sidh nar naam kha(n)dd brahama(n)dd dhaare ||
jeh naam samaadhio harakh sog sam kar sahaare ||
naam siroman sarab mai bhagat rahe liv dhaar ||
soiee naam padhaarath amar gur tus dheeo karataar ||6||
sat soorau seel balava(n)t sat bhai sa(n)gat saghan garooa mat niravair leenaa ||
jis dheeraj dhur dhaval dhujaa set baiku(n)Th beenaa ||
paraseh sa(n)t piaar jeh karataareh sa(n)jog ||
satiguroo sev sukh paio amar gur keetau jog ||7||
naam naavan naam ras khaan ar bhojan naam ras sadhaa chaay mukh misaT baanee ||
dhan satigur sevio jis pasai gat agam jaanee ||
kul sa(n)booh samudhare paayau naam nivaas ||