ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥
ਪਵੜੀ ॥
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
ਮਃ ੧ ਸਲੋਕੁ ॥
ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
ਮਃ ੧ ॥
ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥
ਪਉੜੀ ॥
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
ਸਲੋਕੁ ਮਃ ੧ ॥
ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥ ਏਕ ਤੂਹੀ ਏਕ ਤੁਹੀ ॥੧॥
ਮਃ ੧ ॥
ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ ਦਿਗਰਿ ਕੁਈ ॥
khu(n)ddaa a(n)dhar rakh kai dhen su mal sajai ||
ras kas TaTar paieeaai tapai tai vilalai ||
bhee so fog samaaleeaai dhichai ag jaalai ||
naanak miThai patareeaai vekhahu lokaa aai ||2||
pavaRee ||
eikanaa maran na chit aas ghaneriaa ||
mar mar ja(n)meh nit kisai na keriaa ||
aapanaRai man chit kahan cha(n)geriaa ||
jamaraajai nit nit manmukh heriaa ||
manmukh loon haaraam kiaa na jaaniaa ||
badhe karan salaam khasam na bhaaniaa ||
sach milai mukh naam saahib bhaavasee ||
karasan takhat salaam likhiaa paavasee ||11||
mahalaa pehilaa salok ||
machhee taaroo kiaa kare pa(n)khee kiaa aakaas ||
pathar paalaa kiaa kare khusare kiaa ghar vaas ||
kute cha(n)dhan laieeaai bhee so kutee dhaat ||
bolaa je samajhaieeaai paRe’eh si(n)mirat paaTh ||
a(n)dhaa chaanan rakheeaai dheeve baleh pachaas ||
chaune suinaa paieeaai chun chun khaavai ghaas ||
lohaa maaran paieeaai ddahai na hoi kapaas ||
naanak moorakh eh gun bole sadhaa vinaas ||1||
mahalaa pehilaa ||
kaihaa ka(n)chan tuTai saar ||
aganee ga(n)dd paae lohaar ||
goree setee tuTai bhataar ||
puta(n)ee ga(n)dd pavai sa(n)saar ||
raajaa ma(n)gai dhitai ga(n)dd pai ||
bhukhiaa ga(n)dd pavai jaa khai ||
kaalaa ga(n)dd nadheeaa meeh jhol ||
ga(n)dd pareetee miThe bol ||
bedhaa ga(n)dd bole sach koi ||
muiaa ga(n)dd nekee sat hoi ||
et ga(n)dd varatai sa(n)saar ||
moorakh ga(n)dd pavai muh maar ||
naanak aakhai eh beechaar ||
sifatee ga(n)dd pavai dharabaar ||2||
pauRee ||
aape kudharat saaj kai aape kare beechaar ||
eik khoTe ik khare aape parakhanahaar ||
khare khajaanai paie’eeh khoTe saTe’eeh baahar vaar ||
khoTe sachee dharageh suTe’eeh kis aagai kareh pukaar ||
satigur pichhai bhaj paveh ehaa karanee saar ||
satigur khoTiahu khare kare sabadh savaaranahaar ||
sachee dharageh ma(n)neean gur kai prem piaar ||
ganat tinaa dhee ko kiaa kare jo aap bakhase karataar ||12||
salok mahalaa pehilaa ||
ham jer jimee dhuneeaa peeraa masaikaa raiaa ||
me ravadh baadhisaahaa afajoo khudhai ||
ek toohee ek tuhee ||1||
mahalaa pehilaa ||
n dhev dhaanavaa naraa || na sidh saadhikaa dharaa ||
asat ek dhigar kuiee ||