ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥
ਪਉੜੀ ॥
ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥
ਸਲੋਕੁ ਮਹਲਾ ੨ ॥
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥ ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
ਮਹਲਾ ੨ ॥
ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ ॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥੨॥
ਪਉੜੀ ॥
ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥ ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ ਸਚੁ ਕਹਨਿ ਅਰਦਾਸਿ ਸੇ ਵੇਚਾਰੀਆ ॥ ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥ ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥੨੨॥
ਸਲੋਕੁ ਮਃ ੧ ॥
ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥
ਮਹਲਾ ੨ ॥
ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥
ਪਉੜੀ ॥
ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥
kab cha(n)dhan kab ak ddaal kab uchee pareet ||
naanak hukam chalaieeaai saahib lagee reet ||2||
pauRee ||
kete kaheh vakhaan keh keh jaavanaa ||
vedh kaheh vakhiaan a(n)t na paavanaa ||
paRiaai naahee bhedh bujhiaai paavanaa ||
khaT dharasan kai bhekh kisai sach samaavanaa ||
sachaa purakh alakh sabadh suhaavanaa ||
ma(n)ne naau bisa(n)kh dharageh paavanaa ||
khaalak kau aadhes ddaaddee gaavanaa ||
naanak jug jug ek ma(n)n vasaavanaa ||21||
salok mahalaa doojaa ||
ma(n)tree hoi aThoohiaa naagee lagai jai || aapan hathee aapanai dhe koochaa aape lai ||
hukam piaa dhur khasam kaa atee hoo dhakaa khai ||
gurmukh siau manmukh aRai ddubai hak niaai ||
dhuhaa siriaa aape khasam vekhai kar viaupai ||
naanak evai jaaneeaai sabh kichh tiseh rajai ||1||
mahalaa doojaa ||
naanak parakhe aap kau taa paarakh jaan ||
rog dhaaroo dhovai bujhai taa vaidh sujaan ||
vaaT na kariee maamalaa jaanai mihamaan ||
mool jaan galaa kare haan laae haan ||
lab na chaliee sach rahai so visaT paravaan ||
sar sa(n)dhe aagaas kau kiau pahuchai baan ||
agai oh aga(n)m hai vaahedhaR jaan ||2||
pauRee ||
naaree purakh piaar prem seegaareeaa ||
karan bhagat dhin raat na rahanee vaareeaa ||
mahalaa ma(n)jh nivaas sabadh savaareeaa ||
sach kahan aradhaas se vechaareeaa ||
sohan khasamai paas hukam sidhaareeaa ||
sakhee kahan aradhaas manahu piaareeaa ||
bin naavai dhirag vaas fiTu su jeeviaa ||
sabadh savaareeaas a(n)mrit peeviaa ||22||
salok mahalaa pehilaa ||
maaroo meeh na tirapatiaa agee lahai na bhukh ||
raajaa raaj na tirapatiaa sair bhare kisuk ||
naanak sache naam kee ketee puchhaa puchh ||1||
mahalaa doojaa ||
nihafala(n) tas janamas jaavat braham na bi(n)dhate ||
saagara(n) sa(n)saaras gur parasaadhee tareh ke ||
karan kaaran samarath hai kahu naanak beechaar ||
kaaran karate vas hai jin kal rakhee dhaar ||2||
pauRee ||
khasamai kai dharabaar ddaaddee vasiaa ||
sachaa khasam kalaan kamal vigasiaa ||
khasamahu pooraa pai manahu rahasiaa ||
dhusaman kadde maar sajan sarasiaa ||
sachaa satigur sevan sachaa maarag dhasiaa ||