ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥
ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥
ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥
ਗਉੜੀ ਚੇਤੀ ਮਹਲਾ ੧ ॥
ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥
ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥
ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥
ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥
ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥
ਗਉੜੀ ਚੇਤੀ ਮਹਲਾ ੧ ॥
ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥
ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥
ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥
ਗਉੜੀ ਬੈਰਾਗਣਿ ਮਹਲਾ ੧ ॥
ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥
ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥
ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥
ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥
ekas charanee je chit laaveh lab lobh kee dhaavasitaa ||3||
japas nira(n)jan rachas manaa ||
kaahe boleh jogee kapaT ghanaa ||1|| rahaau ||
kaiaa kamalee ha(n)s iaanaa meree meree karat bihaaneetaa ||
pranavat naanak naagee dhaajhai fir paachhai pachhutaaneetaa ||4||3||15||
gauRee chetee mahalaa pehilaa ||
aaukhadh ma(n)tr mool man ekai je kar dhiraR chit keejai re ||
janam janam ke paap karam ke kaaTanahaaraa leejai re ||1||
man eko saahib bhaiee re ||
tere teen gunaa sa(n)saar samaaveh alakh na lakhanaa jaiee re ||1|| rahaau ||
sakar kha(n)dd maiaa tan meeThee ham tau pa(n)dd uchaiee re ||
raat aneree soojhas naahee laj Tookas moosaa bhaiee re ||2||
manmukh kareh tetaa dhukh laagai gurmukh milai vaddaiee re ||
jo tin keeaa soiee hoaa kirat na meTiaa jaiee re ||3||
subhar bhare na hoveh uoone jo raate ra(n)g laiee re ||
tin kee pa(n)k hovai je naanak tau mooRaa kichh paiee re ||4||4||16||
gauRee chetee mahalaa pehilaa ||
kat kee maiee baap kat keraa kidhoo thaavahu ham aae ||
agan bi(n)b jal bheetar nipaje kaahe ka(n)m upaae ||1||
mere saahibaa kaun jaanai gun tere ||
kahe na jaanee aaugan mere ||1|| rahaau ||
kete rukh birakh ham cheene kete pasoo upaae ||
kete naag kulee meh aae kete pa(n)kh uddaae ||2||
haT paTan bij ma(n)dhar bha(n)nai kar choree ghar aavai ||
agahu dhekhai pichhahu dhekhai tujh te kahaa chhapaavai ||3||
taT teerath ham nav kha(n)dd dhekhe haT paTan baajaaraa ||
lai kai takaRee tolan laagaa ghaT hee meh vanajaaraa ||4||
jetaa samu(n)dh saagar neer bhariaa tete aaugan hamaare ||
dhiaa karahu kichh mihar upaavahu ddubadhe pathar taare ||5||
jeeaRaa agan baraabar tapai bheetar vagai kaatee ||
pranavat naanak hukam pachhaanai sukh hovai dhin raatee ||6||5||17||
gauRee bairaagan mahalaa pehilaa ||
rain gavaiee soi kai dhivas gavaiaa khai ||
heere jaisaa janam hai kauddee badhale jai ||1||
naam na jaaniaa raam kaa ||
mooRe fir paachhai pachhutaeh re ||1|| rahaau ||
anataa dhan dharanee dhare anat na chaahiaa jai ||
anat kau chaahan jo ge se aae anat gavai ||2||
aapan leeaa je milai taa sabh ko bhaagaTh hoi ||