ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥੩॥
ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
ਗਉੜੀ ਗੁਆਰੇਰੀ ਮਹਲਾ ੩ ॥
ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥੧॥
ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥
ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥੨॥
ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥੩॥
ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥
ਗਉੜੀ ਗੁਆਰੇਰੀ ਮਹਲਾ ੩ ॥
ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥੧॥
ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥
ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥
ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥
ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
ਗਉੜੀ ਗੁਆਰੇਰੀ ਮਹਲਾ ੩ ॥
ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥੧॥
ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥
ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥
man niramal vasai sach soi ||
saach vasiaai saachee sabh kaar ||
uootam karanee sabadh beechaar ||3||
gur te saachee sevaa hoi ||
gurmukh naam pachhaanai koi ||
jeevai dhaataa dhevanahaar ||
naanak har naame lagai piaar ||4||1||21||
gauRee guaareree mahalaa teejaa ||
gur te giaan paae jan koi ||
gur te boojhai seejhai soi ||
gur te sahaj saach beechaar ||
gur te paae mukat dhuaar ||1||
poorai bhaag milai gur aai ||
saachai sahaj saach samai ||1|| rahaau ||
gur miliaai tirasanaa agan bujhaae ||
gur te saa(n)t vasai man aae ||
gur te pavit paavan such hoi ||
gur te sabadh milaavaa hoi ||2||
baajh guroo sabh bharam bhulaiee ||
bin naavai bahutaa dhukh paiee ||
gurmukh hovai su naam dhiaaiee ||
dharasan sachai sachee pat hoiee ||3||
kis no kaheeaai dhaataa ik soiee ||
kirapaa kare sabadh milaavaa hoiee ||
mil preetam saache gun gaavaa ||
naanak saache saach samaavaa ||4||2||22||
gauRee guaareree mahalaa teejaa ||
s thaau sach man niramal hoi ||
sach nivaas kare sach soi ||
sachee baanee jug chaare jaapai ||
sabh kichh saachaa aape aapai ||1||
karam hovai satasa(n)g milaae ||
har gun gaavai bais su thaae ||1|| rahaau ||
jalau ieh jihavaa dhoojai bhai ||
har ras na chaakhai feekaa aalai ||
bin boojhe tan man feekaa hoi ||
bin naavai dhukheeaa chaliaa roi ||2||
rasanaa har ras chaakhiaa sahaj subhai || gur kirapaa te sach samai ||
saache raatee gur sabadh veechaar ||
a(n)mrit peevai niramal dhaar ||3||
naam samaavai jo bhaaddaa hoi ||
uoo(n)dhai bhaa(n)ddai Tikai na koi ||
gur sabadhee man naam nivaas ||
naanak sach bhaa(n)ddaa jis sabadh piaas ||4||3||23||
gauRee guaareree mahalaa teejaa ||
eik gaavat rahe man saadh na pai ||
haumai vich gaaveh birathaa jai ||
gaavan gaaveh jin naam piaar ||
saachee baanee sabadh beechaar ||1||
gaavat rahai je satigur bhaavai ||
man tan raataa naam suhaavai ||1|| rahaau ||
eik gaaveh ik bhagat kareh ||
naam na paaveh bin asaneh ||
sachee bhagat gur sabadh piaar ||
apanaa pir raakhiaa sadhaa ur dhaar ||2||