Sri Guru Granth Sahib

ਅੰਗ ੧੫੯

ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥
ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥
ਗਉੜੀ ਗੁਆਰੇਰੀ ਮਹਲਾ ੩ ॥
ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥
ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥੩॥
ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥
ਗਉੜੀ ਗੁਆਰੇਰੀ ਮਹਲਾ ੩ ॥
ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥
ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥
ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥
ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥
ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥
ਗਉੜੀ ਗੁਆਰੇਰੀ ਮਹਲਾ ੩ ॥
ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥
ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥
ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥

Ang 159

bhagat kareh moorakh aap janaaveh ||
nach nach Tapeh bahut dhukh paaveh ||
nachiaai Tapiaai bhagat na hoi ||
sabadh marai bhagat paae jan soi ||3||
bhagat vachhal bhagat karaae soi ||
sachee bhagat vichahu aap khoi ||
meraa prabh saachaa sabh bidh jaanai ||
naanak bakhase naam pachhaanai ||4||4||24||
gauRee guaareree mahalaa teejaa ||
man maare dhaat mar jai ||
bin mooe kaise har pai ||
man marai dhaaroo jaanai koi ||
man sabadh marai boojhai jan soi ||1||
jis no bakhase dhe vaddiaaiee ||
gur parasaadh har vasai man aaiee ||1|| rahaau ||
gurmukh karanee kaar kamaavai ||
taa is man kee sojhee paavai ||
man mai mat maigal mikadhaaraa ||
gur a(n)kas maar jeevaalanahaaraa ||2||
man asaadh saadhai jan koi ||
achar charai taa niramal hoi ||
gurmukh ih man liaa savaar ||
haumai vichahu taje vikaar ||3||
jo dhur raakhian mel milai ||
kadhe na vichhuReh sabadh samai ||
aapanee kalaa aape hee jaanai ||
naanak gurmukh naam pachhaanai ||4||5||25||
gauRee guaareree mahalaa teejaa ||
haumai vich sabh jag bauraanaa ||
dhoojai bhai bharam bhulaanaa ||
bahu chi(n)taa chitavai aap na pachhaanaa ||
dha(n)dhaa karatiaa anadhin vihaanaa ||1||
hiradhai raam ramahu mere bhaiee ||
gurmukh rasanaa har rasan rasaiee ||1|| rahaau ||
gurmukh hiradhai jin raam pachhaataa ||
jagajeevan sev jug chaare jaataa ||
haumai maar gur sabadh pachhaataa ||
kirapaa kare prabh karam bidhaataa ||2||
se jan sache jo gur sabadh milaae ||
dhaavat varaje Thaak rahaae ||
naam nav nidh gur te paae ||
har kirapaa te har vasai man aae ||3||
raam raam karatiaa sukh saa(n)t sareer ||
a(n)tar vasai na laagai jam peer ||
aape saahib aap vajeer ||
naanak sev sadhaa har gunee gaheer ||4||6||26||
gauRee guaareree mahalaa teejaa ||
so kiau visarai jis ke jeea paraanaa ||
so kiau visarai sabh maeh samaanaa ||
jit seviaai dharageh pat paravaanaa ||1||
har ke naam viTahu bal jaau ||
too(n) visareh tadh hee mar jaau ||1|| rahaau ||
tin too(n) visareh j tudh aap bhulaae ||