ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥
ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥
ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥
ਗਉੜੀ ਪੂਰਬੀ ਮਹਲਾ ੪ ॥
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥
ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥
ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥
ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥
ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥
ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥
ਗਉੜੀ ਪੂਰਬੀ ਮਹਲਾ ੪ ॥
ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥
ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥
ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥
ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥
ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥
ਗਉੜੀ ਪੂਰਬੀ ਮਹਲਾ ੪ ॥
ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥
har kaa naam a(n)mirat ras chaakhiaa mil satigur meeTh ras gaane ||2||
jin kau gur satigur nahee bheTiaa te saakat mooR dhivaane ||
tin ke karamaheen dhur paae dhekh dheepak moh pachaane ||3||
jin kau tum dhiaa kar melahu te har har sev lagaane ||
jan naanak har har har jap pragaTe mat gurmat naam samaane ||4||4||18||56||
gauRee poorabee mahalaa chauthhaa ||
mere man so prabh sadhaa naal hai suaamee kahu kithai har pahu naseeaai ||
har aape bakhas le prabh saachaa har aap chhaddaae chhuTeeaai ||1||
mere man jap har har har man japeeaai ||
satigur kee saranaiee bhaj pau mere manaa gur satigur peechhai chhuTeeaai ||1|| rahaau ||
mere man sevahu so prabh srab sukhadhaataa jit seviaai nij ghar vaseeaai ||
gurmukh jai lahahu ghar apanaa ghas cha(n)dhan har jas ghaseeaai ||2||
mere man har har har har har jas uootam lai laahaa har man haseeaai ||
har har aap dhiaa kar dhevai taa a(n)mrit har ras chakheeaai ||3||
mere man naam binaa jo dhoojai laage te saakat nar jam ghuTeeaai ||
te saakat chor jinaa naam visaariaa man tin kai nikaT na bhiTeeaai ||4||
mere man sevahu alakh nira(n)jan narahar jit seviaai lekhaa chhuTeeaai ||
jan naanak har prabh poore ke’ee khin maasaa tol na ghaTeeaai ||5||5||19||57||
gauRee poorabee mahalaa chauthhaa ||
hamare praan vasagat prabh tumarai meraa jeeau pi(n)dd sabh teree ||
dhiaa karahu har dharas dhikhaavahu merai man tan loch ghaneree ||1||
raam merai man tan loch milan har keree ||
gur kirapaal kirapaa ki(n)chat gur keenee har miliaa aai prabh meree ||1|| rahaau ||
jo hamarai man chit hai suaamee saa bidh tum har jaanahu meree ||
anadhin naam japee sukh paiee nit jeevaa aas har teree ||2||
gur satigur dhaatai pa(n)th bataiaa har miliaa aai prabh meree ||
anadhin anadh bhiaa vaddabhaagee sabh aas pujee jan keree ||3||
jaga(n)naath jagadheesur karate sabh vasagat hai har keree ||
jan naanak saranaagat aae har raakhahu paij jan keree ||4||6||20||58||
gauRee poorabee mahalaa chauthhaa ||
eih manooaa khin na Tikai bahu ra(n)gee dheh dheh dhis chal chal haadde ||