ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥
ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥
ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥
ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥
ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥
ਗਉੜੀ ਪੂਰਬੀ ਮਹਲਾ ੪ ॥
ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥੧॥
ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥
ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥
ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥
ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥
ਗਉੜੀ ਪੂਰਬੀ ਮਹਲਾ ੪ ॥
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥
ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥
gur pooraa paiaa vaddabhaagee har ma(n)tr dheeaa man Thaadde ||1||
raam ham satigur laale kaa(n)dde ||1|| rahaau ||
hamarai masatak dhaag dhagaanaa ham karaj guroo bahu saadde ||
paraupakaar pu(n)n bahu keeaa bhau dhutar taar paraadde ||2||
jin kau preet ridhai har naahee tin koore gaaddan gaadde ||
jiau paanee kaagadh binas jaat hai tiau manmukh garabh galaadde ||3||
ham jaaniaa kachhoo na jaaneh aagai jiau har raakhai tiau Thaadde ||
ham bhool chook gur kirapaa dhaarahu jan naanak kutare kaadde ||4||7||21||59||
gauRee poorabee mahalaa chauthhaa ||
kaam karodh nagar bahu bhariaa mil saadhoo kha(n)ddal kha(n)ddaa he ||
poorab likhat likhe gur paiaa man har liv ma(n)ddal ma(n)ddaa he ||1||
kar saadhoo a(n)julee pu(n)n vaddaa he ||
kar dda(n)ddaut pun vaddaa he ||1|| rahaau ||
saakat har ras saadh na jaaniaa tin a(n)tar haumai ka(n)ddaa he ||
jiau jiau chaleh chubhai dhukh paaveh jamakaal saheh sir dda(n)ddaa he ||2||
har jan har har naam samaane dhukh janam maran bhav kha(n)ddaa he ||
abinaasee purakh paiaa paramesar bahu sobh kha(n)dd brahama(n)ddaa he ||3||
ham gareeb masakeen prabh tere har raakh raakh vadd vaddaa he ||
jan naanak naam adhaar Tek hai har naame hee sukh ma(n)ddaa he ||4||8||22||60||
gauRee poorabee mahalaa chauthhaa ||
eis gaR meh har raam rai hai kichh saadh na paavai dheeThaa ||
har dheen dhiaal anugrahu keeaa har gur sabadhee chakh ddeeThaa ||1||
raam har keeratan gur liv meeThaa ||1|| rahaau ||
har agam agochar paarabraham hai mil satigur laag baseeThaa ||
jin gur bachan sukhaane heearai tin aagai aan pareeThaa ||2||
manmukh heearaa at kaThor hai tin a(n)tar kaar kareeThaa ||
biseear kau bahu dhoodh peeaaieeaai bikh nikasai fol fuleeThaa ||3||
har prabh aan milaavahu gur saadhoo ghas garuR sabadh mukh leeThaa ||
jan naanak gur ke laale gole lag sa(n)gat karooaa meeThaa ||4||9||23||61||
gauRee poorabee mahalaa chauthhaa ||
har har arath sareer ham bechiaa poore gur kai aage ||
satigur dhaatai naam dhiRaiaa mukh masatak bhaag sabhaage ||1||
raam gurmat har liv laage ||1|| rahaau ||