ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
ਗਉੜੀ ਮਾਝ ਮਹਲਾ ੪ ॥
ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥
ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥
ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥੩॥
ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
ਗਉੜੀ ਮਾਝ ਮਹਲਾ ੪ ॥
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥੩॥
ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥੧॥
vaddabhaagee mil sa(n)gatee mere govi(n)dhaa jan naanak naam sidh kaajai jeeau ||4||4||30||68||
gauRee maajh mahalaa chauthhaa ||
mai har naamai har birahu lagaiee jeeau ||
meraa har prabh mit milai sukh paiee jeeau ||
har prabh dhekh jeevaa meree maiee jeeau ||
meraa naam sakhaa har bhaiee jeeau ||1||
gun gaavahu sa(n)t jeeau mere har prabh kere jeeau ||
jap gurmukh naam jeeau bhaag vaddere jeeau ||
har har naam jeeau praan har mere jeeau ||
fir bahuR na bhavajal fere jeeau ||2||
kiau har prabh vekhaa merai man tan chaau jeeau ||
har melahu sa(n)t jeeau man lagaa bhaau jeeau ||
gur sabadhee paieeaai har preetam raau jeeau ||
vaddabhaagee jap naau jeeau ||3||
merai man tan vaddaRee govi(n)dh prabh aasaa jeeau ||
har melahu sa(n)t jeeau govidh prabh paasaa jeeau ||
satigur mat naam sadhaa paragaasaa jeeau ||
jan naanak pooriaRee man aasaa jeeau ||4||5||31||69||
gauRee maajh mahalaa chauthhaa ||
meraa birahee naam milai taa jeevaa jeeau ||
man a(n)dhar a(n)mrit gurmat har leevaa jeeau ||
man har ra(n)g rataRaa har ras sadhaa peevaa jeeau ||
har paiaRaa man jeevaa jeeau ||1||
merai man tan prem lagaa har baan jeeau ||
meraa preetam mitr har purakh sujaan jeeau ||
gur mele sa(n)t har sughaR sujaan jeeau ||
hau naam viTahu kurabaan jeeau ||2||
hau har har sajan har meet dhasaiee jeeau ||
har dhasahu sa(n)tahu jee har khoj pavaiee jeeau ||
satigur tuThaRaa dhase har paiee jeeau ||
har naame naam samaiee jeeau ||3||
mai vedhan prem har birahu lagaiee jeeau ||
gur saradhaa poor a(n)mrit mukh paiee jeeau ||
har hoh dhiaal har naam dhiaaiee jeeau ||
jan naanak har ras paiee jeeau ||4||6||20||18||32||70||
mahalaa panjavaa raag gauRee guaareree chaupadhe
ikOankaar satigur prasaadh ||
kin bidh kusal hot mere bhaiee ||
kiau paieeaai har raam sahaiee ||1|| rahaau ||
kusal na gireh meree sabh maiaa ||
uooche ma(n)dhar su(n)dhar chhaiaa ||
jhooThe laalach janam gavaiaa ||1||