ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ ਬਹੁਰਿ ਬਹੁਰਿ ਉਆਹੂ ਲਪਟੇਰਾ ॥ ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
ਜੋ ਭਲਾਈ ਸੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ ਜਾਣੈ ਨਾਹੀ ਜੀਤ ਅਰੁ ਹਾਰ ॥ ਇਹੁ ਵਲੇਵਾ ਸਾਕਤ ਸੰਸਾਰ ॥੨॥
ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥ ਸਾਧਸੰਗ ਕੈ ਨਾਹੀ ਨੇਰਿ ॥ ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
ਏਕੈ ਜਾਲਿ ਫਹਾਏ ਪੰਖੀ ॥ ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥ ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥
ਗਉੜੀ ਗੁਆਰੇਰੀ ਮਹਲਾ ੫ ॥
ਤਉ ਕਿਰਪਾ ਤੇ ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ ਪ੍ਰਭ ਕਿਰਪਾ ਤੇ ਬੰਧਨ ਛੁਟੈ ॥ ਤਉ ਕਿਰਪਾ ਤੇ ਹਉਮੈ ਤੁਟੈ ॥੧॥
ਤੁਮ ਲਾਵਹੁ ਤਉ ਲਾਗਹ ਸੇਵ ॥ ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥
ਤੁਧੁ ਭਾਵੈ ਤਾ ਗਾਵਾ ਬਾਣੀ ॥ ਤੁਧੁ ਭਾਵੈ ਤਾ ਸਚੁ ਵਖਾਣੀ ॥ ਤੁਧੁ ਭਾਵੈ ਤਾ ਸਤਿਗੁਰ ਮਇਆ ॥ ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥
ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ ਸੋ ਸਚੁ ਧਰਮਾ ॥ ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥ ਤੂੰ ਸਾਹਿਬੁ ਸੇਵਕ ਅਰਦਾਸਿ ॥੩॥
ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ ਸਰਬ ਸੁਖਾ ਪਾਵਉ ਸਤਸੰਗਿ ॥ ਨਾਮਿ ਤੇਰੈ ਰਹੈ ਮਨੁ ਰਾਤਾ ॥ ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥
ਗਉੜੀ ਗੁਆਰੇਰੀ ਮਹਲਾ ੫ ॥
ਆਨ ਰਸਾ ਜੇਤੇ ਤੈ ਚਾਖੇ ॥ ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥ ਹਰਿ ਰਸ ਕਾ ਤੂੰ ਚਾਖਹਿ ਸਾਦੁ ॥ ਚਾਖਤ ਹੋਇ ਰਹਹਿ ਬਿਸਮਾਦੁ ॥੧॥
ਅੰਮ੍ਰਿਤੁ ਰਸਨਾ ਪੀਉ ਪਿਆਰੀ ॥ ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥
ਹੇ ਜਿਹਵੇ ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ ਆਨ ਨ ਸੁਨੀਐ ਕਤਹੂੰ ਜਾਈਐ ॥ ਸਾਧਸੰਗਤਿ ਵਡਭਾਗੀ ਪਾਈਐ ॥੨॥
ਆਠ ਪਹਰ ਜਿਹਵੇ ਆਰਾਧਿ ॥ ਪਾਰਬ੍ਰਹਮ ਠਾਕੁਰ ਆਗਾਧਿ ॥ ਈਹਾ ਊਹਾ ਸਦਾ ਸੁਹੇਲੀ ॥ ਹਰਿ ਗੁਣ ਗਾਵਤ ਰਸਨ ਅਮੋਲੀ ॥੩॥
ਬਨਸਪਤਿ ਮਉਲੀ ਫਲ ਫੁਲ ਪੇਡੇ ॥ ਇਹ ਰਸ ਰਾਤੀ ਬਹੁਰਿ ਨ ਛੋਡੇ ॥ ਆਨ ਨ ਰਸ ਕਸ ਲਵੈ ਨ ਲਾਈ ॥ ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥
ਗਉੜੀ ਗੁਆਰੇਰੀ ਮਹਲਾ ੫ ॥
ਮਨੁ ਮੰਦਰੁ ਤਨੁ ਸਾਜੀ ਬਾਰਿ ॥
praanee jaanai ih tan meraa ||
bahur bahur uaahoo lapaTeraa ||
putr kalatr girasat kaa faasaa ||
hon na paieeaai raam ke dhaasaa ||1||
kavan su bidh jit raam gun gai ||
kavan su mat jit tarai ieh mai ||1|| rahaau ||
jo bhalaiee so buraa jaanai ||
saach kahai so bikhai samaanai ||
jaanai naahee jeet ar haar ||
eih valevaa saakat sa(n)saar ||2||
jo halaahal so peevai bauraa ||
a(n)mrit naam jaanai kar kauraa ||
saadhasa(n)g kai naahee ner ||
lakh chauraaseeh bhramataa fer ||3||
ekai jaal fahaae pa(n)khee ||
ras ras bhog kareh bahu ra(n)gee ||
kahu naanak jis bhe kirapaal || gur poorai taa ke kaaTe jaal ||4||13||82||
gauRee guaareree mahalaa panjavaa ||
tau kirapaa te maarag paieeaai ||
prabh kirapaa te naam dhiaaieeaai ||
prabh kirapaa te ba(n)dhan chhuTai ||
tau kirapaa te haumai tuTai ||1||
tum laavahu tau laageh sev ||
ham te kachhoo na hovai dhev ||1|| rahaau ||
tudh bhaavai taa gaavaa baanee ||
tudh bhaavai taa sach vakhaanee ||
tudh bhaavai taa satigur miaa ||
sarab sukhaa prabh teree dhiaa ||2||
jo tudh bhaavai so niramal karamaa ||
jo tudh bhaavai so sach dharamaa ||
sarab nidhaan gun tum hee paas ||
too(n) saahib sevak aradhaas ||3||
man tan niramal hoi har ra(n)g ||
sarab sukhaa paavau satasa(n)g ||
naam terai rahai man raataa ||
eih kaliaan naanak kar jaataa ||4||14||83||
gauRee guaareree mahalaa panjavaa ||
aan rasaa jete tai chaakhe ||
nimakh na tirasanaa teree laathe ||
har ras kaa too(n) chaakheh saadh ||
chaakhat hoi raheh bisamaadh ||1||
a(n)mrit rasanaa peeau piaaree ||
eeh ras raatee hoi tirapataaree ||1|| rahaau ||
he jihave too(n) raam gun gaau ||
nimakh nimakh har har har dhiaau ||
aan na suneeaai katahoo(n) jaieeaai ||
saadhasa(n)gat vaddabhaagee paieeaai ||2||
aaTh pahar jihave aaraadh || paarabraham Thaakur aagaadh ||
e’eehaa uoohaa sadhaa suhelee ||
har gun gaavat rasan amolee ||3||
banasapat maulee fal ful pedde ||
eeh ras raatee bahur na chhodde ||
aan na ras kas lavai na laiee ||
kahu naanak gur bhe hai sahaiee ||4||15||84||
gauRee guaareree mahalaa panjavaa ||
man ma(n)dhar tan saajee baar ||