ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥
ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਰੀਤਿ ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥
ਗਉੜੀ ਗੁਆਰੇਰੀ ਮਹਲਾ ੫ ॥
ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ ਕਰਮਿ ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥
ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥
ਕਰਣ ਕਰਾਵਨਹਾਰ ਦਇਆਲ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥
ਜਾ ਕੀ ਸੇਵਾ ਸਰਬ ਨਿਧਾਨੁ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥੩॥
ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖ ਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥ ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥
ਗਉੜੀ ਗੁਆਰੇਰੀ ਮਹਲਾ ੫ ॥
ਜੀਅ ਜੁਗਤਿ ਜਾ ਕੈ ਹੈ ਹਾਥ ॥ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
ਜਿਨਿ ਧਾਰੇ ਬਹੁ ਧਰਣਿ ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
ਗਉੜੀ ਗੁਆਰੇਰੀ ਮਹਲਾ ੫ ॥
ਗੁਰ ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥
ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥
ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥ ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥
ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥
jan kee Tek ek gopaal ||
ekaa liv eko man bhaau ||
sarab nidhaan jan kai har naau ||3||
paarabraham siau laagee preet ||
niramal karanee saachee reet ||
gur poorai meTiaa a(n)dhiaaraa ||
naanak kaa prabh apar apaaraa ||4||24||93||
gauRee guaareree mahalaa panjavaa ||
jis man vasai tarai jan soi ||
jaa kai karam paraapat hoi ||
dhookh rog kachh bhau na biaapai ||
a(n)mirat naam ridhai har jaapai ||1||
paarabraham paramesur dhiaaieeaai ||
gur poore te ieh mat paieeaai ||1|| rahaau ||
karan karaavanahaar dhiaal ||
jeea ja(n)t sagale pratipaal ||
agam agochar sadhaa bea(n)taa ||
simar manaa poore gur ma(n)taa ||2||
jaa kee sevaa sarab nidhaan ||
prabh kee poojaa paieeaai maan ||
jaa kee Tahal na birathee jai ||
sadhaa sadhaa har ke gun gai ||3||
kar kirapaa prabh a(n)tarajaamee ||
sukh nidhaan har alakh suaamee ||
jeea ja(n)t teree saranaiee ||
naanak naam milai vaddiaaiee ||4||25||94||
gauRee guaareree mahalaa panjavaa ||
jeea jugat jaa kai hai haath ||
so simarahu anaath ko naath ||
prabh chit aae sabh dhukh jai ||
bhai sabh binaseh har kai nai ||1||
bin har bhau kaahe kaa maaneh ||
har bisarat kaahe sukh jaaneh ||1|| rahaau ||
jin dhaare bahu dharan agaas ||
jaa kee jot jeea paragaas ||
jaa kee bakhas na meTai koi ||
simar simar prabh nirabhau hoi ||2||
aaTh pahar simarahu prabh naam ||
anik teerath majan isanaan ||
paarabraham kee saranee paeh ||
koT kala(n)k khin meh miT jaeh ||3||
bemuhataaj pooraa paatisaahu ||
prabh sevak saachaa vesaahu ||
gur poorai raakhe dhe haath ||
naanak paarabraham samaraath ||4||26||95||
gauRee guaareree mahalaa panjavaa ||
gur parasaadh naam man laagaa ||
janam janam kaa soiaa jaagaa ||
a(n)mirat gun ucharai prabh baanee ||
poore gur kee sumat paraanee ||1||
prabh simarat kusal sabh paae ||
ghar baahar sukh sahaj sabaae ||1|| rahaau ||
soiee pachhaataa jineh upaiaa ||
kar kirapaa prabh aap milaiaa ||
baeh pakar leeno kar apanaa ||
har har kathaa sadhaa jap japanaa ||2||
ma(n)tr ta(n)tr aaukhadh punahachaar ||