ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥
ਭਲੋ ਸਮੋ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥
ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥
ਸੁਣਿ ਕੀਰਤਨੁ ਸਾਧ ਪਹਿ ਜਾਇ ॥ ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥
ਚਰਣ ਕਮਲ ਠਾਕੁਰ ਉਰਿ ਧਾਰਿ ॥ ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥
ਗਉੜੀ ਮਹਲਾ ੫ ॥
ਜਾ ਕਉ ਅਪਨੀ ਕਿਰਪਾ ਧਾਰੈ ॥ ਸੋ ਜਨੁ ਰਸਨਾ ਨਾਮੁ ਉਚਾਰੈ ॥੧॥
ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥
ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥
ਹਰਿ ਕੀ ਟਹਲ ਕਰਤ ਜਨੁ ਸੋਹੈ ॥ ਤਾ ਕਉ ਮਾਇਆ ਅਗਨਿ ਨ ਪੋਹੈ ॥੩॥
ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥
ਗਉੜੀ ਮਹਲਾ ੫ ॥
ਛਾਡਿ ਸਿਆਨਪ ਬਹੁ ਚਤੁਰਾਈ ॥ ਗੁਰ ਪੂਰੇ ਕੀ ਟੇਕ ਟਿਕਾਈ ॥੧॥
ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥
ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥ ਮਿਟੇ ਵਿਸੂਰੇ ਉਤਰੀ ਚਿੰਤ ॥੨॥
ਅਨਦ ਭਏ ਗੁਰ ਮਿਲਤ ਕ੍ਰਿਪਾਲ ॥ ਕਰਿ ਕਿਰਪਾ ਕਾਟੇ ਜਮ ਜਾਲ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥ ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥
ਗਉੜੀ ਮਹਲਾ ੫ ॥
ਰਾਖਿ ਲੀਆ ਗੁਰਿ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥੧॥
ਗੁਰੂ ਗੁਰੂ ਜਪਿ ਮੀਤ ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥
ਗੁਰ ਕੇ ਚਰਣ ਹਿਰਦੈ ਵਸਾਇ ॥ ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ ॥੩॥
ਗੁਰਿ ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥
ਗਉੜੀ ਮਹਲਾ ੫ ॥
ਅਨਿਕ ਰਸਾ ਖਾਏ ਜੈਸੇ ਢੋਰ ॥ ਮੋਹ ਕੀ ਜੇਵਰੀ ਬਾਧਿਓ ਚੋਰ ॥੧॥
ਮਿਰਤਕ ਦੇਹ ਸਾਧਸੰਗ ਬਿਹੂਨਾ ॥ ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥
ਸਗਲ ਸਰੀਰ ਆਵਤ ਸਭ ਕਾਮ ॥ ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥
ਕਹੁ ਨਾਨਕ ਜਾ ਕਉ ਭਏ ਦਇਆਲਾ ॥ ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥
ਗਉੜੀ ਮਹਲਾ ੫ ॥
charan Thaakur kai maarag dhaavau ||1||
bhalo samo simaran kee bareeaa ||
simarat naam bhai paar utareeaa ||1|| rahaau ||
netr sa(n)tan kaa dharasan pekh ||
prabh avinaasee man meh lekh ||2||
sun keeratan saadh peh jai ||
janam maran kee traas miTai ||3||
charan kamal Thaakur ur dhaar ||
dhulabh dheh naanak nisataar ||4||51||120||
gauRee mahalaa panjavaa ||
jaa kau apanee kirapaa dhaarai ||
so jan rasanaa naam uchaarai ||1||
har bisarat sahasaa dhukh biaapai ||
simarat naam bharam bhau bhaagai ||1|| rahaau ||
har keeratan sunai har keeratan gaavai ||
tis jan dhookh nikaT nahee aavai ||2||
har kee Tahal karat jan sohai ||
taa kau maiaa agan na pohai ||3||
man tan mukh har naam dhiaal ||
naanak tajeeale avar ja(n)jaal ||4||52||121||
gauRee mahalaa panjavaa ||
chhaadd siaanap bahu chaturaiee ||
gur poore kee Tek Tikaiee ||1||
dhukh binase sukh har gun gai ||
gur pooraa bheTiaa liv lai ||1|| rahaau ||
har kaa naam dheeo gur ma(n)tr ||
miTe visoore utaree chi(n)t ||2||
anadh bhe gur milat kirapaal ||
kar kirapaa kaaTe jam jaal ||3||
kahu naanak gur pooraa paiaa ||
taa te bahur na biaapai maiaa ||4||53||122||
gauRee mahalaa panjavaa ||
raakh leeaa gur poorai aap ||
manmukh kau laago sa(n)taap ||1||
guroo guroo jap meet hamaare ||
mukh uoojal hoveh dharabaare ||1|| rahaau ||
gur ke charan hiradhai vasai ||
dhukh dhusaman teree hatai balai ||2||
gur kaa sabadh terai sa(n)g sahaiee ||
dhiaal bhe sagale jeea bhaiee ||3||
gur poorai jab kirapaa karee ||
bhanat naanak meree pooree paree ||4||54||123||
gauRee mahalaa panjavaa ||
anik rasaa khaae jaise ddor ||
moh kee jevaree baadhio chor ||1||
mritak dheh saadhasa(n)g bihoonaa ||
aavat jaat jonee dhukh kheenaa ||1|| rahaau ||
anik basatr su(n)dhar pahiraiaa ||
jiau ddaranaa khet maeh ddaraiaa ||2||
sagal sareer aavat sabh kaam ||
nihafal maanukh japai nahee naam ||3||
kahu naanak jaa kau bhe dhiaalaa ||
saadhasa(n)g mil bhajeh guopaalaa ||4||55||124||
gauRee mahalaa panjavaa ||