ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥੩॥
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥
ਗਉੜੀ ਮਹਲਾ ੫ ॥
ਕਰਿ ਕਿਰਪਾ ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥੨॥
ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥
ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
ਗਉੜੀ ਮਹਲਾ ੫ ॥
ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥
ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਆਨ ਸੁਖਾ ਨਹੀ ਆਵਹਿ ਚੀਤਿ ॥੩॥
ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
ਗਉੜੀ ਮਹਲਾ ੫ ॥
ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥
ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥
ਮਹਾ ਤਪਤਿ ਸਾਗਰ ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥
ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
ਗਉੜੀ ਮਹਲਾ ੫ ॥
ਥਾਤੀ ਪਾਈ ਹਰਿ ਕੋ ਨਾਮ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥
ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥
ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥
ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥
ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥
ਗਉੜੀ ਮਹਲਾ ੫ ॥
ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥
ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥
ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥
aaukhadh ma(n)tr ta(n)t sabh chhaar ||
karanaihaar ridhe meh dhaar ||3||
taj sabh bharam bhajio paarabraham ||
kahu naanak aTal ih dharam ||4||80||149||
gauRee mahalaa panjavaa ||
kar kirapaa bheTe gur soiee ||
tit bal rog na biaapai koiee ||1||
raam raman taran bhai saagar ||
saran soor faare jam kaagar ||1|| rahaau ||
satigur ma(n)tr dheeo har naam ||
eeh aasar pooran bhe kaam ||2||
jap tap sa(n)jam pooree vaddiaaiee || gur kirapaal har bhe sahaiee ||3||
maan moh khoe gur bharam ||
pekh naanak pasare paarabraham ||4||81||150||
gauRee mahalaa panjavaa ||
bikhai raaj te a(n)dhulaa bhaaree ||
dhukh laagai raam naam chitaaree ||1||
tere dhaas kau tuhee vaddiaaiee ||
maiaa magan narak lai jaiee ||1|| rahaau ||
rog girasat chitaare naau ||
bikh maate kaa Thaur na Thaau ||2||
charan kamal siau laagee preet ||
aan sukhaa nahee aaveh cheet ||3||
sadhaa sadhaa simarau prabh suaamee ||
mil naanak har a(n)tarajaamee ||4||82||151||
gauRee mahalaa panjavaa ||
aaTh pahar sa(n)gee baTavaare ||
kar kirapaa prabh le nivaare ||1||
aaisaa har ras ramahu sabh koi ||
sarab kalaa pooran prabh soi ||1|| rahaau ||
mahaa tapat saagar sa(n)saar ||
prabh khin meh paar utaaranahaar ||2||
anik ba(n)dhan tore nahee jaeh ||
simarat naam mukat fal paeh ||3||
aukat siaanap is te kachh naeh ||
kar kirapaa naanak gun gaeh ||4||83||152||
gauRee mahalaa panjavaa ||
thaatee paiee har ko naam ||
bichar sa(n)saar pooran sabh kaam ||1||
vaddabhaagee har keeratan gaieeaai ||
paarabraham too(n) dheh ta paieeaai ||1|| rahaau ||
har ke charan hiradhai ur dhaar ||
bhav saagar chaR utareh paar ||2||
saadhoo sa(n)g karahu sabh koi ||
sadhaa kaliaan fir dhookh na hoi ||3||
prem bhagat bhaj gunee nidhaan ||
naanak dharageh paieeaai maan ||4||84||153||
gauRee mahalaa panjavaa ||
jal thal maheeal pooran har meet ||
bhram binase gaae gun neet ||1||
uooThat sovat har sa(n)g paharooaa ||
jaa kai simaran jam nahee ddarooaa ||1|| rahaau ||
charan kamal prabh ridhai nivaas ||