Sri Guru Granth Sahib

ਅੰਗ ੧੯੭

ਸਗਲ ਦੂਖ ਕਾ ਹੋਇਆ ਨਾਸੁ ॥੨॥
ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ ਮਨ ਮਹਿ ਟੇਕ ॥੩॥
ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥
ਗਉੜੀ ਮਹਲਾ ੫ ॥
ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥
ਹਰਿ ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥੧॥
ਸਾਧਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥
ਮਨ ਬਚ ਕ੍ਰਮ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥
ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥
ਗਉੜੀ ਮਹਲਾ ੫ ॥
ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥
ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥
ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥
ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥
ਮੀਤੁ ਸਾਜਨੁ ਸਖਾ ਪ੍ਰਭੁ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
ਗਉੜੀ ਮਹਲਾ ੫ ॥
ਬਾਹਰਿ ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥੧॥
ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥
ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥
ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥੩॥
ਚਰਣ ਕਮਲ ਹਿਰਦੇ ਮਹਿ ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥
ਗਉੜੀ ਮਹਲਾ ੫ ॥
ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥
ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥
ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥
ਸੋ ਵਡਭਾਗੀ ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
ਗਉੜੀ ਮਹਲਾ ੫ ॥
ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥
ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥

Ang 197

sagal dhookh kaa hoiaa naas ||2||
aasaa maan taan dhan ek ||
saache saeh kee man meh Tek ||3||
mahaa gareeb jan saadh anaath ||
naanak prabh raakhe dhe haath ||4||85||154||
gauRee mahalaa panjavaa ||
har har naam majan kar sooche ||
koT grahan pu(n)n fal mooche ||1|| rahaau ||
har ke charan ridhe meh base ||
janam janam ke kilavikh nase ||1||
saadhasa(n)g keeratan fal paiaa ||
jam kaa maarag dhirasaT na aaiaa ||2||
man bach karam govi(n)dh adhaar ||
taa te chhuTio bikh sa(n)saar ||3||
kar kirapaa prabh keeno apanaa ||
naanak jaap jape har japanaa ||4||86||155||
gauRee mahalaa panjavaa ||
pau saranaiee jin har jaate ||
man tan seetal charan har raate ||1||
bhai bha(n)jan prabh man na basaahee ||
ddarapat ddarapat janam bahut jaahee ||1|| rahaau ||
jaa kai ridhai basio har naam ||
sagal manorath taa ke pooran kaam ||2||
janam jaraa mrit jis vaas ||
so samarath simar saas giraas ||3||
meet saajan sakhaa prabh ek ||
naam suaamee kaa naanak Tek ||4||87||156||
gauRee mahalaa panjavaa ||
baahar raakhio ridhai samaal ||
ghar aae govi(n)dh lai naal ||1||
har har naam sa(n)tan kai sa(n)g ||
man tan raataa raam kai ra(n)g ||1|| rahaau ||
gur parasaadhee saagar tariaa ||
janam janam ke kilavikh sabh hiriaa ||2||
sobhaa surat naam bhagava(n)t ||
poore gur kaa niramal ma(n)t ||3||
charan kamal hiradhe meh jaap ||
naanak pekh jeevai parataap ||4||88||157||
gauRee mahalaa panjavaa ||
dha(n)n ih thaan govi(n)dh gun gaae ||
kusal khem prabh aap basaae ||1|| rahaau ||
bipat tahaa jahaa har simaran naahee ||
koT ana(n)dh jeh har gun gaahee ||1||
har bisariaai dhukh rog ghanere ||
prabh sevaa jam lagai na nere ||2||
so vaddabhaagee nihachal thaan ||
jeh japeeaai prabh keval naam ||3||
jeh jaieeaai teh naal meraa suaamee ||
naanak kau miliaa a(n)tarajaamee ||4||89||158||
gauRee mahalaa panjavaa ||
jo praanee govi(n)dh dhiaavai ||
paRiaa anapaRiaa param gat paavai ||1||
saadhoo sa(n)g simar gopaal ||
bin naavai jhooThaa dhan maal ||1|| rahaau ||