ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
ਗਉੜੀ ਮਹਲਾ ੫ ॥
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥੨॥
ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
ਨਾਨਕ ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
ਗਉੜੀ ਮਹਲਾ ੫ ॥
ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥
ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲ ਪਰਤਾਪੁ ॥੨॥
ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥
ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
ਗਉੜੀ ਮਹਲਾ ੫ ॥
ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
ਗਉੜੀ ਮਹਲਾ ੫ ॥
ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ ॥੧॥
ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥੨॥
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
ਗਉੜੀ ਮਹਲਾ ੫ ॥
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ ਸਭਿ ਕਾਮ ॥੧॥
roopava(n)t so chatur siaanaa ||
jin jan maaniaa prabh kaa bhaanaa ||2||
jag meh aaiaa so paravaan ||
ghaT ghaT apanaa suaamee jaan ||3||
kahu naanak jaa ke pooran bhaag ||
har charanee taa kaa man laag ||4||90||159||
gauRee mahalaa panjavaa ||
har ke dhaas siau saakat nahee sa(n)g ||
oh bikhiee os raam ko ra(n)g ||1|| rahaau ||
man asavaar jaise turee seegaaree ||
jiau kaapurakh puchaarai naaree ||1||
bail kau netraa pai dhuhaavai ||
guoo char si(n)gh paachhai paavai ||2||
gaaddar le kaamadhen kar poojee ||
saudhe kau dhaavai bin poo(n)jee ||3||
naanak raam naam jap cheet ||
simar suaamee har saa meet ||4||91||160||
gauRee mahalaa panjavaa ||
saa mat niramal kaheeat dheer ||
raam rasain peevat beer ||1||
har ke charan hiradhai kar oT ||
janam maran te hovat chhoT ||1|| rahaau ||
so tan niramal jit upajai na paap ||
raam ra(n)g niramal parataap ||2||
saadhasa(n)g miT jaat bikaar ||
sabh te uooch eho upakaar ||3||
prem bhagat raate gopaal ||
naanak jaachai saadh ravaal ||4||92||161||
gauRee mahalaa panjavaa ||
aaisee preet govi(n)dh siau laagee ||
mel le pooran vaddabhaagee ||1|| rahaau ||
bharataa pekh bigasai jiau naaree ||
tiau har jan jeevai naam chitaaree ||1||
poot pekh jiau jeevat maataa ||
ot pot jan har siau raataa ||2||
lobhee anadh karai pekh dhanaa ||
jan charan kamal siau laago manaa ||3||
bisar nahee ik til dhaataar ||
naanak ke prabh praan adhaar ||4||93||162||
gauRee mahalaa panjavaa ||
raam rasain jo jan geedhe ||
charan kamal prem bhagatee beedhe ||1|| rahaau ||
aan rasaa dheeseh sabh chhaar ||
naam binaa nihafal sa(n)saar ||1||
a(n)dh koop te kaadde aap ||
gun govi(n)dh acharaj parataap ||2||
van tiran tirabhavan pooran gopaal ||
braham pasaar jeea sa(n)g dhiaal ||3||
kahu naanak saa kathanee saar ||
maan let jis sirajanahaar ||4||94||163||
gauRee mahalaa panjavaa ||
nitaprat naavan raam sar keejai ||
jhol mahaa ras har a(n)mrit peejai ||1|| rahaau ||
niramal udhak govi(n)dh kaa naam ||
majan karat pooran sabh kaam ||1||