ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥੨॥
ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥੩॥
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
ਗਉੜੀ ਮਹਲਾ ੫ ॥
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥
ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
ਗਉੜੀ ਮਹਲਾ ੫ ॥
ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥੧॥
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
ਗਉੜੀ ਮਹਲਾ ੫ ॥
ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥੩॥
ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
ਗਉੜੀ ਮਹਲਾ ੫ ॥
ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥੧॥
ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
ਗਉੜੀ ਮਹਲਾ ੫ ॥
ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥
sa(n)tasa(n)g teh gosaT hoi ||
koT janam ke kilavikh khoi ||2||
simareh saadh kareh aana(n)dh ||
man tan raviaa paramaana(n)dh ||3||
jiseh paraapat har charan nidhaan || naanak dhaas tiseh kurabaan ||4||95||164||
gauRee mahalaa panjavaa ||
so kichh kar jit mail na laagai ||
har keeratan meh eh man jaagai ||1|| rahaau ||
eko simar na dhoojaa bhaau ||
sa(n)tasa(n)g jap keval naau ||1||
karam dharam nem brat poojaa ||
paarabraham bin jaan na dhoojaa ||2||
taa kee pooran hoiee ghaal || jaa kee preet apune prabh naal ||3||
so baisano hai apar apaar ||
kahu naanak jin taje bikaar ||4||96||165||
gauRee mahalaa panjavaa ||
jeevat chhaadd jaeh dhevaane ||
muiaa un te ko varasaa(n)ne ||1||
simar govi(n)dh man tan dhur likhiaa ||
kaahoo kaaj na aavat bikhiaa ||1|| rahaau ||
bikhai Thagauree jin jin khaiee ||
taa kee tirasanaa kabahoo(n) na jaiee ||2||
dhaaran dhukh dhutar sa(n)saar ||
raam naam bin kaise utaras paar ||3||
saadhasa(n)g mil dhui kul saadh ||
raam naam naanak aaraadh ||4||97||166||
gauRee mahalaa panjavaa ||
gareebaa upar j khi(n)jai dhaaRee ||
paarabraham saa agan meh saaRee ||1||
pooraa niaau kare karataar ||
apune dhaas kau raakhanahaar ||1|| rahaau ||
aadh jugaadh pragaT parataap ||
ni(n)dhak muaa upaj vadd taap ||2||
tin maariaa j rakhai na koi ||
aagai paachhai ma(n)dhee soi ||3||
apune dhaas raakhai ka(n)Th lai ||
saran naanak har naam dhiaai ||4||98||167||
gauRee mahalaa panjavaa ||
mahajar jhooThaa keeton aap ||
paapee kau laagaa sa(n)taap ||1||
jiseh sahaiee gobidh meraa ||
tis kau jam nahee aavai neraa ||1|| rahaau ||
saachee dharageh bolai kooR ||
sir haath pachhoRai a(n)dhaa mooR ||2||
rog biaape karadhe paap ||
adhalee hoi baiThaa prabh aap ||3||
apan kamaiaai aape baadhe ||
dharab giaa sabh jeea kai saathai ||4||
naanak saran pare dharabaar ||
raakhee paij merai karataar ||5||99||168||
gauRee mahalaa panjavaa ||
jan kee dhoor man meeTh khaTaanee ||
poorab karam likhiaa dhur praanee ||1|| rahaau ||