ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥੧॥
ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥
ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥
ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥
ਗਉੜੀ ਮਹਲਾ ੫ ॥
ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥
ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥
ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥
ਗਉੜੀ ਮਹਲਾ ੫ ॥
ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥
ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥
ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥੩॥
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥
ਗਉੜੀ ਮਹਲਾ ੫ ॥
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥
ਗਉੜੀ ਮਹਲਾ ੫ ॥
ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥
ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥
ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥
ਗਉੜੀ ਮਹਲਾ ੫ ॥
ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥
ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥
ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥੨॥
ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥੩॥
ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
ਗਉੜੀ ਮਹਲਾ ੫ ॥
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥
ਰਾਮੁ ਰਵਤ ਸਦ ਹੀ ਸੁਖੁ ਪਾਇਆ ॥
aha(n)budh man poor thidhaiee ||
saadh dhoor kar sudh ma(n)jaiee ||1||
anik jalaa je dhovai dhehee ||
mail na utarai sudh na tehee ||2||
satigur bheTio sadhaa kirapaal ||
har simar simar kaaTiaa bhau kaal ||3||
mukat bhugat jugat har naau ||
prem bhagat naanak gun gaau ||4||100||169||
gauRee mahalaa panjavaa ||
jeevan padhavee har ke dhaas ||
jin miliaa aatam paragaas ||1||
har kaa simaran sun man kaanee ||
sukh paaveh har dhuaar paraanee ||1|| rahaau ||
aaTh pahar dhiaaieeaai gopaal ||
naanak dharasan dhekh nihaal ||2||101||170||
gauRee mahalaa panjavaa ||
saa(n)t bhiee gur gobidh paiee ||
taap paap binase mere bhaiee ||1|| rahaau ||
raam naam nit rasan bakhaan ||
binase rog bhe kaliaan ||1||
paarabraham gun agam beechaar ||
saadhoo sa(n)gam hai nisataar ||2||
niramal gun gaavahu nit neet ||
giee biaadh ubare jan meet ||3||
man bach karam prabh apanaa dhiaaiee ||
naanak dhaas teree saranaiee ||4||102||171||
gauRee mahalaa panjavaa ||
netr pragaas keeaa gurdhev ||
bharam ge pooran bhiee sev ||1|| rahaau ||
seetalaa te rakhiaa bihaaree ||
paarabraham prabh kirapaa dhaaree ||1||
naanak naam japai so jeevai ||
saadhasa(n)g har a(n)mrit peevai ||2||103||172||
gauRee mahalaa panjavaa ||
dhan oh masatak dhan tere net ||
dhan oi bhagat jin tum sa(n)g het ||1||
naam binaa kaise sukh laheeaai ||
rasanaa raam naam jas kaheeaai ||1|| rahaau ||
tin uoopar jaieeaai kurabaan ||
naanak jin japiaa nirabaan ||2||104||173||
gauRee mahalaa panjavaa ||
too(n)hai masalat too(n)hai naal ||
toohai raakheh saar samaal ||1||
aaisaa raam dheen dhunee sahaiee ||
dhaas kee paij rakhai mere bhaiee ||1|| rahaau ||
aagai aap ih thaan vas jaa kai ||
aaTh pahar man har kau jaapai ||2||
pat paravaan sach neesaan ||
jaa kau aap kareh furamaan ||3||
aape dhaataa aap pratipaal ||
nit nit naanak raam naam samaal ||4||105||174||
gauRee mahalaa panjavaa ||
satigur pooraa bhiaa kirapaal ||
hiradhai vasiaa sadhaa gupaal ||1||
raam ravat sadh hee sukh paiaa ||