ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥
ਜਨ ਕੀ ਕੀਨੀ ਆਪਿ ਸਹਾਇ ॥ ਸੁਖੁ ਪਾਇਆ ਲਗਿ ਦਾਸਹ ਪਾਇ ॥ ਆਪੁ ਗਇਆ ਤਾ ਆਪਹਿ ਭਏ ॥ ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥
ਜੋ ਚਾਹਤ ਸੋਈ ਜਬ ਪਾਇਆ ॥ ਤਬ ਢੂੰਢਨ ਕਹਾ ਕੋ ਜਾਇਆ ॥ ਅਸਥਿਰ ਭਏ ਬਸੇ ਸੁਖ ਆਸਨ ॥ ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥
ਗਉੜੀ ਮਹਲਾ ੫ ॥
ਕੋਟਿ ਮਜਨ ਕੀਨੋ ਇਸਨਾਨ ॥ ਲਾਖ ਅਰਬ ਖਰਬ ਦੀਨੋ ਦਾਨੁ ॥ ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
ਬਹੁਤੁ ਉਰਧ ਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮ ਰਸਨ ਆਰਾਧੇ ॥੨॥
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
ਗਉੜੀ ਮਃ ੫ ॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ ਬਸਾਇਆ ॥੧॥
ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥
ਅਨਦਿਨੁ ਜਪਉ ਗੁਰੂ ਗੁਰ ਨਾਮ ॥ ਤਾ ਤੇ ਸਿਧਿ ਭਏ ਸਗਲ ਕਾਂਮ ॥੨॥
ਦਰਸਨ ਦੇਖਿ ਸੀਤਲ ਮਨ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥
ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
ਗਉੜੀ ਮਹਲਾ ੫ ॥
ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥
ਅਬ ਮਨਿ ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥੨॥
ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥੩॥
ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥੪॥੧੧੩॥
ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰਾਮ ਕੋ ਬਲੁ ਪੂਰਨ ਭਾਈ ॥ ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥
ਜੋ ਜੋ ਚਿਤਵੈ ਦਾਸੁ ਹਰਿ ਮਾਈ ॥ ਸੋ ਸੋ ਕਰਤਾ ਆਪਿ ਕਰਾਈ ॥੧॥
ਨਿੰਦਕ ਕੀ ਪ੍ਰਭਿ ਪਤਿ ਗਵਾਈ ॥ ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥
sa(n)t prasaadh param padh paiaa ||2||
jan kee keenee aap sahai ||
sukh paiaa lag dhaaseh pai ||
aap giaa taa aapeh bhe ||
kirapaa nidhaan kee saranee pe ||3||
jo chaahat soiee jab paiaa ||
tab ddoo(n)ddan kahaa ko jaiaa ||
asathir bhe base sukh aasan ||
gur prasaadh naanak sukh baasan ||4||110||
gauRee mahalaa panjavaa ||
koT majan keeno isanaan ||
laakh arab kharab dheeno dhaan ||
jaa man vasio har ko naam ||1||
sagal pavit gun gai gupaal ||
paap miTeh saadhoo saran dhiaal || rahaau ||
bahut uradh tap saadhan saadhe ||
anik laabh manorath laadhe ||
har har naam rasan aaraadhe ||2||
si(n)mirat saasat bedh bakhaane ||
jog giaan sidh sukh jaane ||
naam japat prabh siau man maane ||3||
agaadh bodh har agam apaare ||
naam japat naam ridhe beechaare ||
naanak kau prabh kirapaa dhaare ||4||111||
gauRee mahalaa panjavaa ||
simar simar simar sukh paiaa ||
charan kamal gur ridhai basaiaa ||1||
gur gobi(n)dh paarabraham pooraa ||
tiseh araadh meraa man dheeraa || rahaau ||
anadhin japau guroo gur naam ||
taa te sidh bhe sagal kaa(n)m ||2||
dharasan dhekh seetal man bhe ||
janam janam ke kilabikh ge ||3||
kahu naanak kahaa bhai bhaiee ||
apane sevak kee aap paij rakhaiee ||4||112||
gauRee mahalaa panjavaa ||
apane sevak kau aap sahaiee ||
nit pratipaarai baap jaise maiee ||1||
prabh kee saran ubarai sabh koi ||
karan karaavan pooran sach soi || rahaau ||
ab man basiaa karanaihaaraa ||
bhai binase aatam sukh saaraa ||2||
kar kirapaa apane jan raakhe ||
janam janam ke kilabikh laathe ||3||
kahan na jai prabh kee vaddiaaiee ||
naanak dhaas sadhaa saranaiee ||4||113||
raag gauRee chetee mahalaa panjavaa dhupadhe
ikOankaar satigur prasaadh ||
raam ko bal pooran bhaiee ||
taa te birathaa na biaapai kaiee ||1|| rahaau ||
jo jo chitavai dhaas har maiee ||
so so karataa aap karaiee ||1||
ni(n)dhak kee prabh pat gavaiee ||
naanak har gun nirabhau gaiee ||2||114||