Sri Guru Granth Sahib

ਅੰਗ ੨੦੫

ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥
ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥
ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥
ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥
ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥
ਗਉੜੀ ਮਹਲਾ ੫ ॥
ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥
ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥
ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥
ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥
ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥
ਗਉੜੀ ਮਹਲਾ ੫ ॥
ਅਉਧ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥
ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥
ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥
ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥
ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥
ਗਉੜੀ ਮਹਲਾ ੫ ॥
ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥

Ang 205

a(n)tar alakh na jaiee lakhiaa vich paRadhaa haumai paiee ||
maiaa moh sabho jag soiaa ih bharam kahahu kiau jaiee ||1||
ekaa sa(n)gat ikat gireh basate mil baat na karate bhaiee ||
ek basat bin pa(n)ch dhuhele oh basat agochar Thaiee ||2||
jis kaa girahu tin dheeaa taalaa ku(n)jee gur saupaiee ||
anik upaav kare nahee paavai bin satigur saranaiee ||3||
jin ke ba(n)dhan kaaTe satigur tin saadhasa(n)gat liv laiee ||
pa(n)ch janaa mil ma(n)gal gaiaa har naanak bhedh na bhaiee ||4||
mere raam rai in bidh milai gusaiee ||
sahaj bhiaa bhram khin meh naaThaa mil jotee jot samaiee ||1|| rahaau dhoojaa ||1||122||
gauRee mahalaa panjavaa ||
aaiso parachau paio ||
karee kirapaa dhiaal beeThulai satigur mujheh bataio ||1|| rahaau ||
jat kat dhekhau tat tat tum hee moh ih bisuaas hoi aaio ||
kai peh karau aradhaas benatee jau sunato hai raghuraio ||1||
lahio sahasaa ba(n)dhan gur tore taa(n) sadhaa sahaj sukh paio ||
honaa saa soiee fun hosee sukh dhukh kahaa dhikhaio ||2||
kha(n)dd brahama(n)dd kaa eko Thaanaa gur paradhaa khol dhikhaio ||
nau nidh naam nidhaan ik Thaiee tau baahar kaiThai jaio ||3||
ekai kanik anik bhaat saajee bahu parakaar rachaio ||
kahu naanak bharam gur khoiee hai iv tatai tat milaio ||4||2||123||
gauRee mahalaa panjavaa ||
aaudh ghaTai dhinas rainaare ||
man gur mil kaaj savaare ||1|| rahaau ||
karau bena(n)tee sunahu mere meetaa sa(n)t Tahal kee belaa ||
e’eehaa khaaT chalahu har laahaa aagai basan suhelaa ||1||
eih sa(n)saar bikaar sahase meh tario braham giaanee ||
jiseh jagai peeaae har ras akath kathaa tin jaanee ||2||
jaa kau aae soiee vihaajhahu har gur te maneh baseraa ||
nij ghar mahal paavahu sukh sahaje bahur na hoigo feraa ||3||
a(n)tarajaamee purakh bidhaate saradhaa man kee poore ||
naanak dhaas ihee sukh maagai mo kau kar sa(n)tan kee dhoore ||4||3||124||
gauRee mahalaa panjavaa ||
raakh pitaa prabh mere ||
moh niragun sabh gun tere ||1|| rahaau ||
pa(n)ch bikhaadhee ek gareebaa raakhahu raakhanahaare ||
khedh kareh ar bahut sa(n)taaveh aaio saran tuhaare ||1||