ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥
ਗਉੜੀ ਮਹਲਾ ੫ ॥
ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥
ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥
ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥੨॥
ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥
ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥
ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥
ਗਉੜੀ ਮਹਲਾ ੫ ॥
ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥
ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥
ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥ ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥
ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥
ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥
ਗਉੜੀ ਮਹਲਾ ੫ ॥
ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥
ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥
kar kar haario anik bahu bhaatee chhoddeh katahoo(n) naahee ||
ek baat sun taakee oTaa saadhasa(n)g miT jaahee ||2||
kar kirapaa sa(n)t mile moh tin te dheeraj paiaa ||
sa(n)tee ma(n)t dheeo moh nirabhau gur kaa sabadh kamaiaa ||3||
jeet le oi mahaa bikhaadhee sahaj suhelee baanee ||
kahu naanak man bhiaa paragaasaa paiaa padh nirabaanee ||4||4||125||
gauRee mahalaa panjavaa ||
oh abinaasee raiaa ||
nirabhau sa(n)g tumaarai basate ih ddaran kahaa te aaiaa ||1|| rahaau ||
ek mahal too(n) hoh afaaro ek mahal nimaano ||
ek mahal too(n) aape aape ek mahal gareebaano ||1||
ek mahal too(n) pa(n)ddit bakataa ek mahal khal hotaa ||
ek mahal too(n) sabh kichh graahaj ek mahal kachhoo na letaa ||2||
kaaTh kee putaree kahaa karai bapuree khilaavanahaaro jaanai ||
jaisaa bhekh karaavai baajeegar oh taiso hee saaj aanai ||3||
anik koTharee bahut bhaat kareeaa aap hoaa rakhavaaraa ||
jaise mahal raakhai taisai rahanaa kiaa ih karai bichaaraa ||4||
jin kichh keeaa soiee jaanai jin ieh sabh bidh saajee ||
kahu naanak apara(n)par suaamee keemat apune kaajee ||5||5||126||
gauRee mahalaa panjavaa ||
chhodd chhodd re bikhiaa ke rasooaa ||
aurajh rahio re baavar gaavar jiau kirakhai hariaaio pasooaa ||1|| rahaau ||
jo jaaneh too(n) apune kaajai so sa(n)g na chaalai terai tasooaa ||
naago aaio naag sidhaasee fer firio ar kaal garasooaa ||1||
pekh pekh re kasu(n)bh kee leelaa raach maach tinahoo(n) lau hasooaa ||
chheejat ddor dhinas ar rainee jeea ko kaaj na keeno kachhooaa ||2||
karat karat iv hee biradhaano haario ukate tan kheenasooaa ||
jiau mohio un mohanee baalaa us te ghaTai naahee ruch chasooaa ||3||
jag aaisaa moh gureh dhikhaio tau saran pario taj garabasooaa ||
maarag prabh ko sa(n)t bataio dhiraRee naanak dhaas bhagat har jasooaa ||4||6||127||
gauRee mahalaa panjavaa ||
tujh bin kavan hamaaraa ||
mere preetam praan adhaaraa ||1|| rahaau ||
a(n)tar kee bidh tum hee jaanee tum hee sajan suhele ||
sarab sukhaa mai tujh te paae mere Thaakur ageh atole ||1||