ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥੩॥
ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥
ਗਉੜੀ ਪੂਰਬੀ ਮਹਲਾ ੫ ॥
ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥
ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥
ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥
ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥
ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥
ਰਾਗੁ ਗਉੜੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥
ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥੧॥
ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥
ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥
ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥
ਗਉੜੀ ਮਹਲਾ ੫ ॥
ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥
ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥
ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
ਗਉੜੀ ਮਹਲਾ ੫ ॥
ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥
ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥
ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥
pahirai baagaa kar isanaanaa choaa cha(n)dhan laae ||
nirabhau nira(n)kaar nahee cheeniaa jiau hasatee naavaae ||3||
jau hoi kirapaal ta satigur melai sabh sukh har ke naae ||
mukat bhiaa ba(n)dhan gur khole jan naanak har gun gaae ||4||14||152||
gauRee poorabee mahalaa panjavaa ||
mere man gur gur gur sadh kareeaai ||
ratan janam safal gur keeaa dharasan kau balihareeaai ||1|| rahaau ||
jete saas graas man letaa tete hee gun gaieeaai ||
jau hoi dhaiaal satigur apunaa taa ieh mat budh paieeaai ||1||
mere man naam le jam ba(n)dh te chhooTeh sarab sukhaa sukh paieeaai ||
sev suaamee satigur dhaataa man ba(n)chhat fal aaieeaai ||2||
naam isaT meet sut karataa man sa(n)g tuhaarai chaalai ||
kar sevaa satigur apune kee gur te paieeaai paalai ||3||
gur kirapaal kirapaa prabh dhaaree binase sarab a(n)dhesaa ||
naanak sukh paiaa har keeratan miTio sagal kalesaa ||4||15||153||
raag gauRee mahalaa panjavaa
ikOankaar satigur prasaadh ||
tirasanaa birale hee kee bujhee he ||1|| rahaau ||
koT jore laakh karore man na hore ||
parai parai hee kau lujhee he ||1||
su(n)dhar naaree anik parakaaree par gireh bikaaree ||
buraa bhalaa nahee sujhee he ||2||
anik ba(n)dhan maiaa bharamat bharamaiaa gun nidh nahee gaiaa ||
man bikhai hee meh lujhee he ||3||
jaa kau re kirapaa karai jeevat soiee marai saadhasa(n)g maiaa tarai ||
naanak so jan dhar har sijhee he ||4||1||154||
gauRee mahalaa panjavaa ||
sabhahoo ko ras har ho ||1|| rahaau ||
kaahoo jog kaahoo bhog kaahoo giaan kaahoo dhiaan ||
kaahoo ho dda(n)dd dhar ho ||1||
kaahoo jaap kaahoo taap kaahoo poojaa hom nem ||
kaahoo ho gaun kar ho ||2||
kaahoo teer kaahoo neer kaahoo bedh beechaar ||
naanakaa bhagat pria ho ||3||2||155||
gauRee mahalaa panjavaa ||
gun keerat nidh moree ||1|| rahaau ||
too(n)hee ras too(n)hee jas too(n)hee roop toohee ra(n)g ||
aas oT prabh toree ||1||
toohee maan too(n)hee dhaan toohee pat toohee praan ||
gur tooTee lai joree ||2||
toohee gireh toohee ban toohee gaau toohee sun ||