ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
ਗਉੜੀ ਮਹਲਾ ੩ ॥
ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥
ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥
ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥
ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥
ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥
ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥੫॥
ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥
ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥
ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥
ਗਉੜੀ ਮਹਲਾ ੩ ॥
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
naam na cheteh upaavanahaaraa ||
mar ja(n)meh fir vaaro vaaraa ||2||
a(n)dhe guroo te bharam na jaiee ||
mool chhodd laage dhoojai bhaiee ||
bikh kaa maataa bikh maeh samaiee ||3||
maiaa kar mool ja(n)tr bharamaae ||
har jeeau visariaa dhoojai bhaae ||
jis nadhar kare so param gat paae ||4||
a(n)tar saach baahar saach varataae ||
saach na chhapai je ko rakhai chhapaae ||
giaanee boojheh sahaj subhaae ||5||
gurmukh saach rahiaa liv laae ||
haumai maiaa sabadh jalaae ||
meraa prabh saachaa mel milaae ||6||
satigur dhaataa sabadh sunaae ||
dhaavat raakhai Thaak rahaae ||
poore gur te sojhee paae ||7||
aape karataa sirasaT siraj jin goiee ||
tis bin dhoojaa avar na koiee ||
naanak gurmukh boojhai koiee ||8||6||
gauRee mahalaa teejaa ||
naam amolak gurmukh paavai ||
naamo seve naam sahaj samaavai ||
a(n)mrit naam rasanaa nit gaavai ||
jis no kirapaa kare so har ras paavai ||1||
anadhin hiradhai japau jagadheesaa ||
gurmukh paavau param padh sookhaa ||1|| rahaau ||
hiradhai sookh bhiaa paragaas ||
gurmukh gaaveh sach gunataas ||
dhaasan dhaas nit hoveh dhaas ||
gireh kuTa(n)b meh sadhaa udhaas ||2||
jeevan mukat gurmukh ko hoiee ||
param padhaarath paavai soiee ||
trai gun meTe niramal hoiee ||
sahaje saach milai prabh soiee ||3||
moh kuTa(n)b siau preet na hoi ||
jaa hiradhai vasiaa sach soi ||
gurmukh man bedhiaa asathir hoi ||
hukam pachhaanai boojhai sach soi ||4||
too(n) karataa mai avar na koi ||
tujh sevee tujh te pat hoi ||
kirapaa kareh gaavaa prabh soi ||
naam ratan sabh jag meh loi ||5||
gurmukh baanee meeThee laagee ||
a(n)tar bigasai anadhin liv laagee ||
sahaje sach miliaa parasaadhee ||
satigur paiaa poorai vaddabhaagee ||6||
haumai mamataa dhuramat dhukh naas ||
jab hiradhai raam naam gunataas ||
gurmukh budh pragaTee prabh jaas ||
jab hiradhai raviaa charan nivaas ||7||
jis naam dhei soiee jan paae ||
gurmukh mele aap gavaae ||
hiradhai saachaa naam vasaae ||
naanak sahaje saach samaae ||8||7||
gauRee mahalaa teejaa ||
man hee man savaariaa bhai sahaj subhai ||