ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥੫॥
ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥
ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥
ਗਉੜੀ ਮਹਲਾ ੫ ॥
ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥
ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥
ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥
ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥੪॥
ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥
ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥
ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥੭॥
ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
ਗਉੜੀ ਮਹਲਾ ੫ ॥
ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
sahaje dhubidhaa tan kee naasee ||
jaa kai sahaj man bhiaa ana(n)dh ||
taa kau bheTiaa paramaana(n)dh ||5||
sahaje a(n)mrit peeo naam ||
sahaje keeno jeea ko dhaan ||
sahaj kathaa meh aatam rasiaa ||
taa kai sa(n)g abinaasee vasiaa ||6||
sahaje aasan asathir bhaiaa ||
sahaje anahat sabadh vajaiaa ||
sahaje run jhunakaar suhaiaa ||
taa kai ghar paarabraham samaiaa ||7||
sahaje jaa kau pario karamaa ||
sahaje gur bheTio sach dharamaa ||
jaa kai sahaj bhiaa so jaanai ||
naanak dhaas taa kai kurabaanai ||8||3||
gauRee mahalaa panjavaa ||
prathame garabh vaas te Tariaa ||
putr kalatr kuTa(n)b sa(n)g juriaa ||
bhojan anik prakaar bahu kapare || sarapar gavan karahige bapure ||1||
kavan asathaan jo kabahu na Tarai ||
kavan sabadh jit dhuramat harai ||1|| rahaau ||
ei(n)dhr puree meh sarapar maranaa ||
braham puree nihachal nahee rahanaa ||
siv puree kaa hoigaa kaalaa ||
trai gun maiaa binas bitaalaa ||2||
gir tar dharan gagan ar taare ||
rav sas pavan paavak neeraare ||
dhinas rain barat ar bhedhaa ||
saasat si(n)mirat binasahige bedhaa ||3||
teerath dhev dhehuraa pothee ||
maalaa tilak soch paak hotee ||
dhotee dda(n)ddaut parasaadhan bhogaa ||
gavan karaigo sagalo logaa ||4||
jaat varan turak ar hi(n)dhoo ||
pas pa(n)khee anik jon ji(n)dhoo ||
sagal paasaar dheesai paasaaraa ||
binas jaigo sagal aakaaraa ||5||
sahaj sifat bhagat tat giaanaa ||
sadhaa ana(n)dh nihachal sach thaanaa ||
tahaa sa(n)gat saadh gun rasai ||
anabhau nagar tahaa sadh vasai ||6||
teh bhau bharamaa sog na chi(n)taa ||
aavan jaavan mrit na hotaa ||
teh sadhaa ana(n)dh anahat aakhaare ||
bhagat vaseh keeratan aadhaare ||7||
paarabraham kaa a(n)t na paar ||
kaun karai taa kaa beechaar ||
kahu naanak jis kirapaa karai ||
nihachal thaan saadhasa(n)g tarai ||8||4||
gauRee mahalaa panjavaa ||
jo is maare soiee sooraa ||
jo is maare soiee pooraa ||
jo is maare tiseh vaddiaaiee ||
jo is maare tis kaa dhukh jaiee ||1||
aaisaa koi j dhubidhaa maar gavaavai ||
eiseh maar raaj jog kamaavai ||1|| rahaau ||