Sri Guru Granth Sahib

ਅੰਗ २५

ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥੧॥
ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥
ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥੨॥
ਅਸੀ ਬੋਲਵਿਗਾੜ ਵਿਗਾੜਹ ਬੋਲ ॥ ਤੂ ਨਦਰੀ ਅੰਦਰਿ ਤੋਲਹਿ ਤੋਲ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥੩॥
ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
ਸਿਰੀਰਾਗੁ ਮਹਲਾ ੧ ਘਰੁ ੪ ॥
ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥
ਸਿਰੀਰਾਗੁ ਮਹਲਾ ੧ ਘਰੁ ੪ ॥
ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥
ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥
ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥
ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥
ਸਿਰੀਰਾਗੁ ਮਹਲਾ ੧ ਘਰੁ ੫ ॥
ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥
ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥
ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥
ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥
ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥

Ang 25

jehee surat tehaa tin raahu ||
lekhaa iko aavahu jaahu ||1||
kaahe jeea kareh chaturaiee ||
levai dhevai ddil na paiee ||1|| rahaau ||
tere jeea jeeaa kaa toh ||
kit kau saahib aaveh roh ||
je too saahib aaveh roh ||
too onaa kaa tere oh ||2||
asee bolavigaaR vigaaReh bol ||
too nadharee a(n)dhar toleh tol ||
jeh karanee teh pooree mat ||
karanee baajhahu ghaTe ghaT ||3||
pranavat naanak giaanee kaisaa hoi ||
aap pachhaanai boojhai soi ||
gur parasaadh kare beechaar ||
so giaanee dharageh paravaan ||4||30||
sireeraag mahalaa pehilaa ghar chauthhaa ||
too dhareeaau dhaanaa beenaa mai machhulee kaise a(n)t lahaa ||
jeh jeh dhekhaa teh teh too hai tujh te nikasee fooT maraa ||1||
n jaanaa meau na jaanaa jaalee ||
jaa dhukh laagai taa tujhai samaalee ||1|| rahaau ||
too bharapoor jaaniaa mai dhoor ||
jo kachh karee su terai hadhoor ||
too dhekheh hau mukar paau ||
terai ka(n)m na terai nai ||2||
jetaa dheh tetaa hau khaau ||
biaa dhar naahee kai dhar jaau ||
naanak ek kahai aradhaas ||
jeeau pi(n)dd sabh terai paas ||3||
aape neRai dhoor aape hee aape ma(n)jh miaanuo ||
aape vekhai sune aape hee kudharat kare jahaanuo ||
jo tis bhaavai naanakaa hukam soiee paravaanuo ||4||31||
sireeraag mahalaa pehilaa ghar chauthhaa ||
keetaa kahaa kare man maan ||
dhevanahaare kai hath dhaan ||
bhaavai dhei na dheiee soi ||
keete kai kahiaai kiaa hoi ||1||
aape sach bhaavai tis sach ||
a(n)dhaa kachaa kach nikach ||1|| rahaau ||
jaa ke rukh birakh aaraau ||
jehee dhaat tehaa tin naau ||
ful bhaau fal likhiaa pai ||
aap beej aape hee khai ||2||
kachee ka(n)dh kachaa vich raaj ||
mat aloonee fikaa saadh ||
naanak aane aavai raas ||
vin naavai naahee saabaas ||3||32||
sireeraag mahalaa pehilaa ghar panjavaa ||
achhal chhalaiee neh chhalai neh ghaau kaTaaraa kar sakai ||
jiau saahib raakhai tiau rahai is lobhee kaa jeeau Tal palai ||1||
bin tel dheevaa kiau jalai ||1|| rahaau ||
pothee puraan kamaieeaai || bhau vaTee it tan paieeaai ||
sach boojhan aan jalaieeaai ||2||
eih tel dheevaa iau jalai ||
kar chaanan saahib tau milai ||1|| rahaau ||
eit tan laagai baaneeaa ||
sukh hovai sev kamaaneeaa ||