ਸਲੋਕੁ ॥
ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥
ਪਉੜੀ ॥
ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥
ਸਲੋਕੁ ॥
ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥
ਪਉੜੀ ॥
ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥
ਸਲੋਕੁ ॥
ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥
ਪਉੜੀ ॥
ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥
ਸਲੋਕੁ ॥
ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥
ਪਉੜੀ ॥
ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥
ਸਲੋਕੁ ॥
ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥
ਪਉੜੀ ॥
ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥
salok ||
gan min dhekhahu manai maeh sarapar chalano log ||
aas anit gurmukh miTai naanak naam arog ||1||
pauRee ||
gagaa gobidh gun ravahu saas saas jap neet ||
kahaa bisaasaa dheh kaa bilam na kariho meet ||
neh baarik neh jobanai neh biradhee kachh ba(n)dh ||
oh beraa neh boojheeaai jau aai parai jam fa(n)dh ||
giaanee dhiaanee chatur pekh rahan nahee ieh Thai ||
chhaadd chhaadd sagalee giee mooR tahaa lapaTaeh ||
gur prasaadh simarat rahai jaahoo masatak bhaag ||
naanak aae safal te jaa kau prieh suhaag ||19||
salok ||
ghokhe saasatr bedh sabh aan na kathatau koi ||
aadh jugaadhee hun hovat naanak ekai soi ||1||
pauRee ||
ghaghaa ghaalahu maneh eh bin har dhoosar naeh ||
neh hoaa neh hovanaa jat kat ohee samaeh ||
ghooleh tau man jau aaveh saranaa ||
naam tat kal meh punahacharanaa ||
ghaal ghaal anik pachhutaaveh ||
bin har bhagat kahaa thit paaveh ||
ghol mahaa ras a(n)mrit teh peeaa ||
naanak har gur jaa kau dheeaa ||20||
salok ||
n(g)n ghaale sabh dhivas saas neh baddan ghaTan til saar ||
jeevan loreh bharam moh naanak teuoo gavaar ||1||
pauRee ||
n(g)(n)n(g)aa n(g)raasai kaal teh jo saakat prabh keen ||
anik jon janameh mareh aatam raam na cheen ||
n(g)iaan dhiaan taahoo kau aae ||
kar kirapaa jeh aap dhivaae ||
n(g)natee n(g)nee nahee kouoo chhooTai ||
kaachee gaagar sarapar fooTai ||
so jeevat jeh jeevat japiaa ||
pragaT bhe naanak neh chhapiaa ||21||
salok ||
chit chitavau charanaarabi(n)dh uoodh kaval bigasaa(n)t ||
pragaT bhe aapeh guobi(n)dh naanak sa(n)t mataa(n)t ||1||
pauRee ||
chachaa charan kamal gur laagaa || dhan dhan uaa dhin sa(n)jog sabhaagaa ||
chaar ku(n)T dheh dhis bhram aaio ||
bhiee kirapaa tab dharasan paio ||
chaar bichaar binasio sabh dhooaa ||
saadhasa(n)g man niramal hooaa ||
chi(n)t bisaaree ek dhirasaTetaa ||
naanak giaan a(n)jan jeh netraa ||22||
salok ||
chhaatee seetal man sukhee chha(n)t gobidh gun gai ||
aaisee kirapaa karahu prabh naanak dhaas dhasai ||1||
pauRee ||
chhachhaa chhohare dhaas tumaare ||
dhaas dhaasan ke paaneehaare ||
chhachhaa chhaar hot tere sa(n)taa ||