Sri Guru Granth Sahib

ਅੰਗ ੨੫੯

ਸਲੋਕੁ ॥
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥
ਪਉੜੀ ॥
ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
ਸਲੋਕੁ ॥
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥
ਪਵੜੀ ॥
ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
ਸਲੋਕੁ ॥
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥
ਪਉੜੀ ॥
ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
ਸਲੋਕੁ ॥
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
ਪਉੜੀ ॥
ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
ਸਲੋਕੁ ॥
ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥
ਪਉੜੀ ॥
ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ ਸਗਲਹ ਤੇ ਰਹਤਾ ॥

Ang 259

salok ||
mat pooree paradhaan te gur poore man ma(n)t ||
jeh jaanio prabh aapunaa naanak te bhagava(n)t ||1||
pauRee ||
mamaa jaahoo maram pachhaanaa || bheTat saadhasa(n)g pateeaanaa ||
dhukh sukh uaa kai samat beechaaraa ||
narak surag rahat aautaaraa ||
taahoo sa(n)g taahoo niralepaa ||
pooran ghaT ghaT purakh bisekhaa ||
auaa ras meh uaahoo sukh paiaa ||
naanak lipat nahee teh maiaa ||42||
salok ||
yaar meet sun saajanahu bin har chhooTan naeh ||
naanak teh ba(n)dhan kaTe gur kee charanee paeh ||1||
pavaRee ||
yayaa jatan karat bahu bidheeaa ||
ek naam bin keh lau sidheeaa ||
yaahoo jatan kar hot chhuTaaraa ||
auaahoo jatan saadh sa(n)gaaraa ||
yaa ubaran dhaarai sabh kouoo ||
auaaeh jape bin ubar na houoo ||
yaahoo taran taaran samaraathaa ||
raakh leh niragun naranaathaa ||
man bach karam jeh aap janaiee ||
naanak teh mat pragaTee aaiee ||43||
salok ||
ros na kaahoo sa(n)g karahu aapan aap beechaar ||
hoi nimaanaa jag rahahu naanak nadharee paar ||1||
pauRee ||
raaraa ren hot sabh jaa kee ||
taj abhimaan chhuTai teree baakee ||
ran dharageh tau seejheh bhaiee ||
jau gurmukh raam naam liv laiee ||
rahat rahat reh jaeh bikaaraa || gur poore kai sabadh apaaraa ||
raate ra(n)g naam ras maate ||
naanak har gur keenee dhaate ||44||
salok ||
laalach jhooTh bikhai biaadh iaa dhehee meh baas ||
har har a(n)mrit gurmukh peeaa naanak sookh nivaas ||1||
pauRee ||
lalaa laavau aaukhadh jaahoo ||
dhookh dharadh teh miTeh khinaahoo ||
naam aaukhadh jeh ridhai hitaavai ||
taeh rog supanai nahee aavai ||
har aaukhadh sabh ghaT hai bhaiee ||
gur poore bin bidh na banaiee ||
gur poorai sa(n)jam kar dheeaa ||
naanak tau fir dhookh na theeaa ||45||
salok ||
vaasudhev sarabatr mai uoon na katahoo Thai ||
a(n)tar baahar sa(n)g hai naanak kai dhurai ||1||
pauRee ||
vavaa vair na kareeaai kaahoo ||
ghaT ghaT a(n)tar braham samaahoo ||
vaasudhev jal thal meh raviaa ||
gur prasaadh viralai hee gaviaa ||
vair virodh miTe teh man te ||
har keeratan gurmukh jo sunate ||
varan chihan sagaleh te rahataa ||