ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
ਸਲੋਕੁ ॥
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥
ਗਉੜੀ ਸੁਖਮਨੀ ਮਃ ੫ ॥
ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥
ਅਸਟਪਦੀ ॥
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥ ਕੀਨੇ ਰਾਮ ਨਾਮ ਇਕ ਆਖੵਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥
naanak dheejai naam dhaan raakhau heeaai paroi ||55||
salok ||
gurdhev maataa gurdhev pitaa gurdhev suaamee paramesuraa ||
gurdhev sakhaa agiaan bha(n)jan gurdhev ba(n)dhip sahodharaa ||
gurdhev dhaataa har naam upadhesai gurdhev ma(n)t nirodharaa ||
gurdhev saa(n)t sat budh moorat gurdhev paaras paras paraa ||
gurdhev teerath a(n)mirat sarovar gur giaan majan apara(n)paraa ||
gurdhev karataa sabh paap harataa gurdhev patit pavit karaa ||
gurdhev aadh jugaadh jug jug gurdhev ma(n)t har jap udharaa ||
gurdhev sa(n)gat prabh mel kar kirapaa ham mooR paapee jit lag taraa ||
gurdhev satigur paarabraham paramesar gurdhev naanak har namasakaraa ||1||
eh salok aadh a(n)t paRanaa ||
gauRee sukhamanee mahalaa panjavaa ||
salok ||
ikOankaar satigur prasaadh ||
aadh gure nameh ||
jugaadh gure nameh ||
satigure nameh ||
sree gurdheve nameh ||1||
asaTapadhee ||
simarau simar simar sukh paavau ||
kal kales tan maeh miTaavau ||
simarau jaas bisu(n)bhar ekai ||
naam japat aganat anekai ||
bedh puraan si(n)mirat sudhaakhayer ||
keene raam naam ik aakhayer ||
kinakaa ek jis jeea basaavai ||
taa kee mahimaa ganee na aavai ||
kaa(n)khee ekai dharas tuhaaro ||
naanak un sa(n)g moh udhaaro ||1||
sukhamanee sukh a(n)mirat prabh naam ||
bhagat janaa kai man bisraam || rahaau ||
prabh kai simaran garabh na basai ||
prabh kai simaran dhookh jam nasai ||
prabh kai simaran kaal paraharai ||
prabh kai simaran dhusaman Tarai ||
prabh simarat kachh bighan na laagai ||
prabh kai simaran anadhin jaagai ||
prabh kai simaran bhau na biaapai ||
prabh kai simaran dhukh na sa(n)taapai ||
prabh kaa simaran saadh kai sa(n)g ||
sarab nidhaan naanak har ra(n)g ||2||
prabh kai simaran ridh sidh nau nidh ||
prabh kai simaran giaan dhiaan tat budh ||
prabh kai simaran jap tap poojaa ||
prabh kai simaran binasai dhoojaa ||
prabh kai simaran teerath isanaanee ||
prabh kai simaran dharageh maanee ||
prabh kai simaran hoi su bhalaa ||
prabh kai simaran sufal falaa ||
se simareh jin aap simaraae ||