ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥
ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥
ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥
ਸਲੋਕੁ ॥
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥
ਅਸਟਪਦੀ ॥
ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥
ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥
ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥
ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥
har kaa naam jan kau bhog jog ||
har naam japat kachh naeh biog ||
jan raataa har naam kee sevaa ||
naanak poojai har har dhevaa ||6||
har har jan kai maal khajeenaa ||
har dhan jan kau aap prabh dheenaa ||
har har jan kai oT sataanee ||
har prataap jan avar na jaanee ||
ot pot jan har ras raate ||
su(n)n samaadh naam ras maate ||
aaTh pahar jan har har japai ||
har kaa bhagat pragaT nahee chhapai ||
har kee bhagat mukat bahu kare ||
naanak jan sa(n)g kete tare ||7||
paarajaat ih har ko naam ||
kaamadhen har har gun gaam ||
sabh te uootam har kee kathaa ||
naam sunat dharadh dhukh lathaa ||
naam kee mahimaa sa(n)t ridh vasai ||
sa(n)t prataap dhurat sabh nasai ||
sa(n)t kaa sa(n)g vaddabhaagee paieeaai ||
sa(n)t kee sevaa naam dhiaaieeaai ||
naam tul kachh avar na hoi ||
naanak gurmukh naam paavai jan koi ||8||2||
salok ||
bahu saasatr bahu simritee pekhe sarab ddaddol ||
poojas naahee har hare naanak naam amol ||1||
asaTapadhee ||
jaap taap giaan sabh dhiaan ||
khaT saasatr simirat vakhiaan ||
jog abhiaas karam dhram kiriaa ||
sagal tiaag ban madhe firiaa ||
anik prakaar ke’ee bahu jatanaa ||
pu(n)n dhaan home bahu ratanaa ||
sareer kaTai homai kar raatee ||
varat nem karai bahu bhaatee ||
nahee tul raam naam beechaar ||
naanak gurmukh naam japeeaai ik baar ||1||
nau kha(n)dd pirathamee firai chir jeevai ||
mahaa udhaas tapeesar theevai ||
agan maeh homat paraan ||
kanik asavai haivar bhoom dhaan ||
niaulee karam karai bahu aasan ||
jain maarag sa(n)jam at saadhan ||
nimakh nimakh kar sareer kaTaavai ||
tau bhee haumai mail na jaavai ||
har ke naam samasar kachh naeh ||
naanak gurmukh naam japat gat paeh ||2||
man kaamanaa teerath dheh chhuTai ||
garab gumaan na man te huTai ||
soch karai dhinas ar raat ||
man kee mail na tan te jaat ||
eis dhehee kau bahu saadhanaa karai ||
man te kabahoo na bikhiaa Tarai ||
jal dhovai bahu dheh aneet ||
sudh kahaa hoi kaachee bheet ||
man har ke naam kee mahimaa uooch ||
naanak naam udhare patit bahu mooch ||3||
bahut siaanap jam kaa bhau biaapai ||