Sri Guru Granth Sahib

ਅੰਗ ੨੬੮

ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥
ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥
ਸਲੋਕੁ ॥
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥
ਅਸਟਪਦੀ ॥
ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥
ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥
ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥
ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥
ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥

Ang 268

eiaahoo jugat bihaane kiee janam ||
naanak raakh leh aapan kar karam ||7||
too Thaakur tum peh aradhaas ||
jeeau pi(n)dd sabh teree raas ||
tum maat pitaa ham baarik tere ||
tumaree kirapaa meh sookh ghanere ||
koi na jaanai tumaraa a(n)t ||
uooche te uoochaa bhagava(n)t ||
sagal samagree tumarai sootr dhaaree ||
tum te hoi su aagiaakaaree ||
tumaree gat mit tum hee jaanee ||
naanak dhaas sadhaa kurabaanee ||8||4||
salok ||
dhenahaar prabh chhodd kai laageh aan suaai ||
naanak kahoo na seejhiee bin naavai pat jai ||1||
asaTapadhee ||
dhas basatoo le paachhai paavai ||
ek basat kaaran bikhoT gavaavai ||
ek bhee na dhei dhas bhee hir lei ||
tau mooRaa kahu kahaa karei ||
jis Thaakur siau naahee chaaraa ||
taa kau keejai sadh namasakaaraa ||
jaa kai man laagaa prabh meeThaa ||
sarab sookh taahoo man vooThaa ||
jis jan apanaa hukam manaiaa ||
sarab thok naanak tin paiaa ||1||
aganat saahu apanee dhe raas ||
khaat peet baratai anadh ulaas ||
apunee amaan kachh bahur saahu lei ||
agiaanee man ros karei ||
apanee parateet aap hee khovai ||
bahur us kaa bisavaiaas na hovai ||
jis kee basat tis aagai raakhai ||
prabh kee aagiaa maanai maathai ||
aus te chaugun karai nihaal ||
naanak saahib sadhaa dhiaal ||2||
anik bhaat maiaa ke het || sarapar hovat jaan anet ||
birakh kee chhaiaa siau ra(n)g laavai ||
oh binasai uh man pachhutaavai ||
jo dheesai so chaalanahaar ||
lapaT rahio teh a(n)dh a(n)dhaar ||
baTaauoo siau jo laavai neh ||
taa kau haath na aavai keh ||
man har ke naam kee preet sukhadhaiee ||
kar kirapaa naanak aap le laiee ||3||
mithiaa tan dhan kuTa(n)b sabaiaa ||
mithiaa haumai mamataa maiaa ||
mithiaa raaj joban dhan maal ||
mithiaa kaam karodh bikaraal ||
mithiaa rath hasatee asavai basatraa ||
mithiaa ra(n)g sa(n)g maiaa pekh hasataa ||
mithiaa dhroh moh abhimaan ||
mithiaa aapas uoopar karat gumaan ||
asathir bhagat saadh kee saran ||
naanak jap jap jeevai har ke charan ||4||
mithiaa sravan par ni(n)dhaa suneh ||
mithiaa hasat par dharab kau hireh ||