ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥
ਸਲੋਕੁ ॥
ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥
ਅਸਟਪਦੀ ॥
ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥
ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥
ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥
ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥
ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥
prabh kirapaa te hoi pragaas ||
prabhoo dhiaa te kamal bigaas ||
prabh suprasa(n)n basai man soi ||
prabh dhiaa te mat uootam hoi ||
sarab nidhaan prabh teree miaa ||
aapahu kachhoo na kinahoo liaa ||
jit jit laavahu tit lageh har naath ||
naanak in kai kachhoo na haath ||8||6||
salok ||
agam agaadh paarabraham soi ||
jo jo kahai su mukataa hoi ||
sun meetaa naanak binava(n)taa || saadh janaa kee acharaj kathaa ||1||
asaTapadhee ||
saadh kai sa(n)g mukh uoojal hot ||
saadhasa(n)g mal sagalee khot ||
saadh kai sa(n)g miTai abhimaan ||
saadh kai sa(n)g pragaTai sugiaan ||
saadh kai sa(n)g bujhai prabh neraa ||
saadhasa(n)g sabh hot niberaa ||
saadh kai sa(n)g paae naam ratan ||
saadh kai sa(n)g ek uoopar jatan ||
saadh kee mahimaa baranai kaun praanee ||
naanak saadh kee sobhaa prabh maeh samaanee ||1||
saadh kai sa(n)g agochar milai ||
saadh kai sa(n)g sadhaa parafulai ||
saadh kai sa(n)g aaveh bas pa(n)chaa ||
saadhasa(n)g a(n)mirat ras bhu(n)chaa ||
saadhasa(n)g hoi sabh kee ren ||
saadh kai sa(n)g manohar bain ||
saadh kai sa(n)g na katahoo(n) dhaavai ||
saadhasa(n)g asathit man paavai ||
saadh kai sa(n)g maiaa te bhi(n)n ||
saadhasa(n)g naanak prabh suprasa(n)n ||2||
saadhasa(n)g dhusaman sabh meet ||
saadhoo kai sa(n)g mahaa puneet ||
saadhasa(n)g kis siau nahee bair ||
saadh kai sa(n)g na beegaa pair ||
saadh kai sa(n)g naahee ko ma(n)dhaa ||
saadhasa(n)g jaane paramaana(n)dhaa ||
saadh kai sa(n)g naahee hau taap ||
saadh kai sa(n)g tajai sabh aap ||
aape jaanai saadh baddaiee ||
naanak saadh prabhoo ban aaiee ||3||
saadh kai sa(n)g na kabahoo dhaavai ||
saadh kai sa(n)g sadhaa sukh paavai ||
saadhasa(n)g basat agochar lahai ||
saadhoo kai sa(n)g ajar sahai ||
saadh kai sa(n)g basai thaan uoochai ||
saadhoo kai sa(n)g mahal pahoochai ||
saadh kai sa(n)g dhiraRai sabh dharam ||
saadh kai sa(n)g keval paarabraham ||
saadh kai sa(n)g paae naam nidhaan ||
naanak saadhoo kai kurabaan ||4||
saadh kai sa(n)g sabh kul udhaarai ||
saadhasa(n)g saajan meet kuTa(n)b nisataarai ||
saadhoo kai sa(n)g so dhan paavai ||
jis dhan te sabh ko varasaavai ||
saadhasa(n)g dharam rai kare sevaa ||
saadh kai sa(n)g sobhaa suradhevaa ||
saadhoo kai sa(n)g paap palain ||
saadhasa(n)g a(n)mirat gun gain ||
saadh kai sa(n)g srab thaan ga(n)m ||